October 12, 2026, 4:30 pm
----------- Advertisement -----------
HomeNewsCoronavirusਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 2,86,384 ਮਾਮਲੇ ਆਏ ਸਾਹਮਣੇ, 573...

ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 2,86,384 ਮਾਮਲੇ ਆਏ ਸਾਹਮਣੇ, 573 ਦੀ ਮੌਤ

Published on

----------- Advertisement -----------

ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਦੇ ਹਾਲਾਤ ਲਗਤਾਰ ਖਰਨ ਹੋ ਰਹੇ ਹਨ। ਪਿਛਲੇ 24 ਘੰਟਿਆਂ ‘ਚ 2,86,384 ਮਾਮਲੇ ਸਾਹਮਣੇ ਆਏ ਹਨ। ਜੱਦਕਿ 573 ਮਰੀਜ਼ਾ ਦੀ ਮੌਤ ਹੋ ਗਈ ਹੈ ਭਾਰਤ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 22 ਲੱਖ 2 ਹਜ਼ਾਰ 472 ਹੋ ਗਈ ਹੈ। ਕੋਰੋਨਾ ਦੀ ਪੌਜ਼ੇਟੀਵਿਟੀ ਦਰ 16 ਫੀਸਦੀ ਤੋਂ ਵਧ ਕੇ 19.5 ਫੀਸਦੀ ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ 72 ਕਰੋੜ 21 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...