September 19, 2026, 10:55 pm
----------- Advertisement -----------
HomeNewsBreaking Newsਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

Published on

----------- Advertisement -----------

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾਂ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸਾਹਤ ਕੀਤਾ। ਗੁਰੂ ਸਾਹਿਬ ਵੱਲੋਂ ਆਪਣਾ ਮਾਨਵਤਾ ਲਈ ਆਪਣਾ ਪਰਿਵਾਰ ਵਾਰਨਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਵਿਲੱਖਣ ਮਿਸਾਲ ਹੈ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...