November 25, 2026, 3:50 pm
----------- Advertisement -----------
HomeNewsBreaking Newsਥਾਈਲੈਂਡ ਦੀ ਪਟਾਕਾ ਫੈਕਟਰੀ 'ਚ ਧਮਾਕਾ, 20 ਲੋਕਾਂ ਦੀ ਹੋਈ ਮੌ. ਤ

ਥਾਈਲੈਂਡ ਦੀ ਪਟਾਕਾ ਫੈਕਟਰੀ ‘ਚ ਧਮਾਕਾ, 20 ਲੋਕਾਂ ਦੀ ਹੋਈ ਮੌ. ਤ

Published on

----------- Advertisement -----------

ਥਾਈਲੈਂਡ ਦੀ ਇੱਕ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਦੌਰਾਨ 20 ਲੋਕਾਂ ਦੀ ਮੌਤ ਹੋ ਗਈ ਹੈ। ਸਮਰਕੁਨ ਸੁਫਾਨ ਬੁਰੀ ਰੈਸਕਿਊ ਫਾਊਂਡੇਸ਼ਨ ਦੇ ਕ੍ਰਿਤਸਾਦਾ ਮਾਨੇ-ਇਨ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।  

ਨਾਲ ਹੀ ਇਹਨਾਂ ਨੇ ਕਿਹਾ ਕਿ ਅਸੀਂ ਸਹੀ ਸੰਖਿਆਵਾਂ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸੁਫਾਨ ਬੁਰੀ ਸੂਬੇ ਵਿੱਚ ਸਥਾਨਕ ਬਚਾਅ ਕਰਮਚਾਰੀਆਂ ਨੇ ਫੋਟੋਆਂ ਔਨਲਾਈਨ ਪੋਸਟ ਕੀਤੀਆਂ। ਦੇਖਿਆ ਜਾਵੇ ਤਾਂ ਫੈਕਟਰੀ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...