July 2, 2026, 10:19 am
----------- Advertisement -----------
HomeNewsBreaking Newsਰਾਹੁਲ ਗਾਂਧੀ ਪਹੁੰਚੇ ਅੰਮ੍ਰਿਤਸਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ

ਰਾਹੁਲ ਗਾਂਧੀ ਪਹੁੰਚੇ ਅੰਮ੍ਰਿਤਸਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ

Published on

----------- Advertisement -----------

ਰਾਜਾਸਾਂਸੀ: ਕਾਂਗਰਸ ਆਗੂ ਰਾਹੁਲ ਗਾਂਧੀ ਪੰਜਾਬ ਫੇਰੀ ‘ਤੇ ਹਨ। ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁਜੇ। ਜਿੱਥੇ ਕਿ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਪ ਮੁੱਖ ਮੰਤਰੀ ਓ.ਪੀ ਸੋਨੀ ਸਮੇਤ ਹੋਰ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰਾਹੁਲ ਗਾਂਧੀ ਇੱਥੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋ ਗਏ ਹਨ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...