November 19, 2026, 6:16 am
----------- Advertisement -----------
HomeNewsBreaking Newsਖੰਨਾ 'ਚ ਭਿਆਨਕ ਸੜਕ ਹਾਦ.ਸਾ, ਸੰਘਣੀ ਧੁੰਦ ਕਾਰਨ 20 ਵਾਹਨ ਆਪਸ 'ਚ...

ਖੰਨਾ ‘ਚ ਭਿਆਨਕ ਸੜਕ ਹਾਦ.ਸਾ, ਸੰਘਣੀ ਧੁੰਦ ਕਾਰਨ 20 ਵਾਹਨ ਆਪਸ ‘ਚ ਟਕ.ਰਾਏ

Published on

----------- Advertisement -----------

ਖੰਨਾ ‘ਚ ਅੱਜ ਸਵੇਰੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਦੋਰਾਹਾ ਨੇੜੇ ਸੰਘਣੀ ਧੁੰਦ ਕਾਰਨ ਕਰੀਬ 20 ਵਾਹਨ ਆਪਸ ‘ਚ ਟਕਰਾ ਗਏ। ਹਾਦਸੇ ‘ਚ ਕਿਸੇ ਦੀ ਮੌਤ ਨਹੀਂ ਹੋਈ ਪਰ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਸਭ ਤੋਂ ਪਹਿਲਾਂ ਪੁਲ ‘ਤੇ 4-5 ਵਾਹਨ ਕੈਂਟਰ ਨਾਲ ਟਕਰਾ ਗਏ। ਜਦੋਂ ਪੁਲਿਸ ਨੇ ਨੁਕਸਾਨੇ ਵਾਹਨਾਂ ਨੂੰ ਹਟਾਉਣਾ ਸ਼ੁਰੂ ਕੀਤਾ ਤਾਂ ਕੁਝ ਹੀ ਸਕਿੰਟਾਂ ਵਿੱਚ ਦੋ ਹੋਰ ਹਾਦਸੇ ਵਾਪਰ ਗਏ।

ਦੱਸ ਦਈਏ ਕਿ ਹਾਦਸਿਆਂ ਕਾਰਨ ਰਾਜਗੜ੍ਹ ਨੇੜੇ ਨੈਸ਼ਨਲ ਹਾਈਵੇਅ ਪੁਲ ਨੂੰ ਬੰਦ ਕਰਨਾ ਪਿਆ ਅਤੇ ਆਵਾਜਾਈ ਨੂੰ ਸਰਵਿਸ ਲੇਨ ਤੋਂ ਮੋੜਨਾ ਪਿਆ। ਇਹ ਹਾਦਸਾ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਵਾਪਰਿਆ। 

ਪਹਿਲਾ ਹਾਦਸਾ ਰਾਜਗੜ੍ਹ ਨੇੜੇ ਪੁਲ ’ਤੇ ਕੈਂਟਰ ਨਾਲ ਵਾਪਰਿਆ। ਇੱਥੇ 4 ਤੋਂ 5 ਵਾਹਨ ਆਪਸ ਵਿੱਚ ਟਕਰਾ ਗਏ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਆ ਕੇ ਵਾਹਨਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ। ਫਿਰ ਥੋੜ੍ਹੀ ਦੂਰੀ ‘ਤੇ 4 ਤੋਂ 5 ਹੋਰ ਵਾਹਨ ਆਪਸ ਵਿਚ ਟਕਰਾ ਗਏ। ਇਸ ਦੌਰਾਨ ਕੁਝ ਦੂਰੀ ‘ਤੇ ਇਕ ਹੋਰ ਹਾਦਸਾ ਵਾਪਰ ਗਿਆ ਅਤੇ ਕੁਝ ਵਾਹਨ ਆਪਸ ਵਿਚ ਟਕਰਾ ਗਏ।   

ਇਸਦੇ ਨਾਲ ਹੀ ਐਸਪੀ (ਐਚ) ਗੁਰਪ੍ਰੀਤ ਕੌਰ ਪੁਰੇਵਾਲ, ਡੀਐਸਪੀ ਨਿਖਿਲ ਗਰਗ, ਟਰੈਫਿਕ ਇੰਚਾਰਜ ਹਰਦੀਪ ਸਿੰਘ, ਐਸਐਚਓ ਵਿਜੇ ਕੁਮਾਰ, ਐਸਐਚਓ ਸੰਤੋਖ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਹਾਦਸਾਗ੍ਰਸਤ ਵਾਹਨਾਂ ਨੂੰ ਨੈਸ਼ਨਲ ਹਾਈਵੇ ਤੋਂ ਹਟਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...