June 7, 2026, 12:31 am
----------- Advertisement -----------
HomeNewsEntertainmentਅਫਸਾਨਾ ਖ਼ਾਨ ਸਾਜ਼ ਦੇ ਨਾਲ ਰੋਮਾਂਟਿਕ ਪੋਜ਼ ਦਿੰਦੀ ਆਈ ਨਜ਼ਰ, ਦੇਖੋ ਵਾਇਰਲ...

ਅਫਸਾਨਾ ਖ਼ਾਨ ਸਾਜ਼ ਦੇ ਨਾਲ ਰੋਮਾਂਟਿਕ ਪੋਜ਼ ਦਿੰਦੀ ਆਈ ਨਜ਼ਰ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਪਾਲੀਵੁੱਡ ਦੀ ਧੱਕਾ ਗਰਲ ਅਫਸਾਨਾ ਖਾਨ ਇਨ੍ਹਾਂ ਦਿਨਾਂ ਵਿੱਚ ਆਪਣੇ ਵਿਆਹ ਨੂੰ ਲੈ ਕੇ ਕਾਫੀ ਚਰਚਾ ‘ਚ ਹੈ। ਉਸਦਾ ਵਿਆਹ ਮਸ਼ਹੂਰ ਗਾਇਕ ਸਾਜ਼ ਨਾਲ ਹੋਣ ਜਾ ਰਿਹਾ ਹੈ। ਹਾਲ ਹੀ ‘ਚ ਉਹ ਆਪਣੇ ਪ੍ਰੀ-ਵੈਡਿੰਗ ਗੀਤ ਲੱਖ-ਲੱਖ ਵਧਾਈਆਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਈ ਹੈ। ਇਸ ਗੀਤ ਵਿੱਚ ਗਾਇਕੀ ਦੇ ਨਾਲ ਦੋਵੇਂ ਜਣੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਹਾਲ ਹੀ ਵਿੱਚ ਅਫਸਾਨਾ ਖ਼ਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਆਪਣੇ ਮੰਗੇਤਰ ਸਾਜ਼ ਦੇ ਨਾਲ ਰੋਮਾਂਟਿਕ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਦੋਵਾਂ ਸਿੰਗਰਾਂ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਅਫਸਾਨਾ ਨੇ ਲੱਖ ਲੱਖ ਵਧਾਈਆਂ ਗੀਤ ਦੇ ਨਾਲ ਹੀ ਅਪਲੋਡ ਕੀਤਾ ਹੈ। ਦੱਸ ਦਈਏ ਪਿਛਲੇ ਸਾਲ ਹੀ ਅਫਸਾਨਾ ਖ਼ਾਨ ਤੇ ਸਾਜ਼ ਦੀ ਮੰਗਣੀ ਹੋਈ ਸੀ।

ਖ਼ਬਰਾਂ ਦੇ ਮੁਤਾਬਿਕ ਇਸ ਸਾਲ ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਸਕਦੇ ਨੇ। ਇਸ ਲਈ ਦੋਵਾਂ ਨੇ ਪ੍ਰੀ-ਵੈਡਿੰਗ ਗੀਤ ਰਿਲੀਜ਼ ਕੀਤਾ ਹੈ। ਖ਼ਬਰਾਂ ਮੁਤਾਬਿਕ ਅਫਸਾਨਾ ਜਨਵਰੀ ਦੇ ਅਖੀਰ ਜਾਂ ਫਿਰ ਫਰਵਰੀ ਮਹੀਨੇ ‘ਚ ਉਹ ਆਪਣੇ ਮੰਗੇਤਰ ਸਾਜ਼ ਖਾਨ ਨਾਲ ਵਿਆਹ ਦੇ ਬੰਧਨ ‘ਚ ਬਝ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...