June 28, 2026, 11:56 pm
----------- Advertisement -----------
HomeNewsHealthਸਵੇਰੇ ਕੋਸੇ ਪਾਣੀ 'ਚ ਮਿਲਾ ਕੇ ਪੀਓ ਇਹ ਚੀਜ਼, ਸਰੀਰ ਦੀਆਂ ਕਈ...

ਸਵੇਰੇ ਕੋਸੇ ਪਾਣੀ ‘ਚ ਮਿਲਾ ਕੇ ਪੀਓ ਇਹ ਚੀਜ਼, ਸਰੀਰ ਦੀਆਂ ਕਈ ਸਮੱਸਿਆਵਾਂ ਤੋਂ ਮਿਲੇਗੀ ਰਾਹਤ

Published on

----------- Advertisement -----------

ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਾਣੀ ਪੀਣਾ ਬਹੁਤ ਜ਼ਰੂਰੀ ਹੈ। ਪਾਣੀ ਪੀਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਠੀਕ ਹੋ ਸਕਦੀਆਂ ਹਨ। ਜੇਕਰ ਤੁਸੀਂ ਰੋਜ਼ ਸਵੇਰੇ ਕੋਸਾ ਪਾਣੀ ਪੀਂਦੇ ਹੋ, ਤਾਂ ਤੁਹਾਨੂੰ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਦੇਖਣ ਨੂੰ ਮਿਲਣਗੇ। ਜਿਨ੍ਹਾਂ ਦਾ ਪੇਟ ਸਵੇਰੇ-ਸਵੇਰੇ ਸਾਫ਼ ਨਹੀਂ ਹੁੰਦਾ ਉਨ੍ਹਾਂ ਲਈ ਇਹ ਬਹੁਤ ਹੀ ਫਾਇਦੇਮੰਦ ਹੈ।

  • ਜੇਕਰ ਤੁਹਾਨੂੰ ਲਗਾਤਾਰ ਸਿਰ ਦਰਦ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਹਾਨੂੰ ਰੋਜ਼ਾਨਾ ਕੋਸੇ ਪਾਣੀ ਦੇ ਨਾਲ ਲੌਂਗ ਦਾ ਸੇਵਨ ਕਰਨਾ ਚਾਹੀਦਾ ਹੈ। ਰੋਜ਼ਾਨਾ ਸਵੇਰੇ ਇੱਕ ਗਲਾਸ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ।
  • ਕੋਸੇ ਪਾਣੀ ‘ਚ ਜੀਰਾ ਮਿਲਾ ਕੇ ਪੀਣ ਨਾਲ ਚਿਹਰੇ ‘ਤੇ ਨਿਖਾਰ ਆਉਂਦਾ ਹੈ। ਆਪਣੀ ਸੁੰਦਰਤਾ ਵਧਾਉਣ ਲਈ ਤੁਹਾਨੂੰ ਆਪਣੇ ਦਿਨ ਦੀ ਸ਼ੁਰੂਆਤ ਕੋਸੇ ਪਾਣੀ ਨਾਲ ਕਰਨੀ ਚਾਹੀਦੀ ਹੈ।
  • ਜੇਕਰ ਤੁਹਾਨੂੰ ਭੁੱਖ ਨਹੀਂ ਲੱਗਦੀ ਅਤੇ ਇਸ ਨਾਲ ਤੁਸੀਂ ਬਹੁਤ ਪਰੇਸ਼ਾਨ ਹੋ। ਜੇਕਰ ਤੁਹਾਡਾ ਸਰੀਰ ਕਮਜ਼ੋਰ ਹੋ ਗਿਆ ਹੈ ਤਾਂ ਤੁਹਾਨੂੰ ਖਾਲੀ ਪੇਟ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣਾ ਚਾਹੀਦਾ ਹੈ।
  • ਜ਼ੁਕਾਮ ਅਤੇ ਖਾਂਸੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਰੋਜ਼ਾਨਾ ਕੋਸੇ ਪਾਣੀ ‘ਚ ਥੋੜ੍ਹਾ ਜਿਹਾ ਘਿਓ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਨਾਲ ਤੁਹਾਡਾ ਸਰੀਰ ਵੀ ਮਜ਼ਬੂਤ ​​ਹੁੰਦਾ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...