September 10, 2026, 8:19 pm
----------- Advertisement -----------
HomeNewsBreaking Newsਗਰਮ ਪਾਣੀ ਨਾਲ ਵਾਲ਼ ਧੋਣ ਨਾਲ ਹੋ ਸਕਦੀ ਹੈ ਵੱਡੀ ਪ੍ਰੇਸ਼ਾਨੀ, ਜਾਣੋ...

ਗਰਮ ਪਾਣੀ ਨਾਲ ਵਾਲ਼ ਧੋਣ ਨਾਲ ਹੋ ਸਕਦੀ ਹੈ ਵੱਡੀ ਪ੍ਰੇਸ਼ਾਨੀ, ਜਾਣੋ ਕਾਰਨ

Published on

----------- Advertisement -----------

 ਸਰਦੀਆਂ ਵਿੱਚ ਠੰਡ ਤੋਂ ਬਚਣ ਲਈ ਲੋਕ ਗਰਮ ਪਾਣੀ ਨਾਲ ਨਹਾਉਣਾ ਵੀ ਪਸੰਦ ਕਰਦੇ ਹਨ। ਗਰਮ ਸ਼ਾਵਰ ਲੈਣ ਨਾਲ ਦਿਨ ਦੀ ਥਕਾਵਟ ਦੂਰ ਹੁੰਦੀ ਹੈ ਅਤੇ ਤੁਹਾਨੂੰ ਚੰਗੀ ਨੀਂਦ ਲੈਣ ਵਿਚ ਵੀ ਮਦਦ ਮਿਲਦੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸਰਦੀਆਂ ਵਿੱਚ ਆਪਣੇ ਵਾਲ ਗਰਮ ਪਾਣੀ ਨਾਲ ਧੋਂਦੇ ਹਨ। ਇਸ ਨਾਲ ਤੁਹਾਡੇ ਵਾਲਾਂ ਨੂੰ ਵੀ ਨੁਕਸਾਨ ਹੋ ਸਕਦਾ ਹੈ।

 ਗਰਮ ਪਾਣੀ ਨਾਲ ਨਹਾਉਣ ਨਾਲ ਕਾਫੀ ਰਾਹਤ ਮਿਲਦੀ ਹੈ ਪਰ ਜੇਕਰ ਤੁਸੀਂ ਗਰਮ ਪਾਣੀ ਨਾਲ ਵਾਲ ਧੋ ਰਹੇ ਹੋ ਤਾਂ ਇਹ ਤੁਹਾਨੂੰ ਨੁਕਸਾਨ ਪਹੁੰਚਾ ਸਕਦਾ ਹੈ। ਤੁਹਾਡੇ ਵਾਲ ਕਾਫੀ ਹੱਦ ਤੱਕ ਕਮਜ਼ੋਰ ਹੋ ਜਾਂਦੇ ਹਨ।

 ਸ਼ੈਂਪੂ ਕਰਦੇ ਸਮੇਂ ਗਰਮ ਪਾਣੀ ਦੀ ਵਰਤੋਂ ਕਰਨ ਨਾਲ ਵਾਲ ਬਹੁਤ ਜ਼ਿਆਦਾ ਟੁੱਟਦੇ ਹਨ। ਇਹ ਵਾਲਾਂ ਦੀ ਨਮੀ ਨੂੰ ਹਮੇਸ਼ਾ ਲਈ ਦੂਰ ਕਰ ਦਿੰਦਾ ਹੈ। ਤੁਹਾਡੇ ਵਾਲ ਵੀ ਬਹੁਤ ਖੁਸ਼ਕ ਹੋਣ ਲੱਗਦੇ ਹਨ। 

ਗਰਮ ਪਾਣੀ ਨਾਲ ਆਪਣੇ ਵਾਲਾਂ ਨੂੰ ਧੋਣ ਨਾਲ ਜਲਣ ਹੋ ਸਕਦੀ ਹੈ ਅਤੇ ਤੁਹਾਡੇ ਵਾਲ ਪੂਰੀ ਤਰ੍ਹਾਂ ਖਰਾਬ ਹੋ ਜਾਂਦੇ ਹਨ। ਤੁਹਾਨੂੰ ਆਪਣੇ ਵਾਲਾਂ ਨੂੰ ਸਿਰਫ ਕੋਸੇ ਪਾਣੀ ਨਾਲ ਧੋਣਾ ਚਾਹੀਦਾ ਹੈ। ਜੇਕਰ ਤੁਸੀਂ ਹਰ ਰੋਜ਼ ਗਰਮ ਪਾਣੀ ਨਾਲ ਵਾਲਾਂ ਨੂੰ ਧੋਦੇ ਹੋ ਤਾਂ ਤੁਹਾਡੇ ਵਾਲ ਸੁੱਕੇ ਹੋਣ ਲੱਗਦੇ ਹਨ ਅਤੇ ਹੌਲੀ-ਹੌਲੀ ਬੇਜਾਨ ਹੋ ਜਾਂਦੇ ਹਨ।

ਵਾਲ ਝੜਨ ਦੀ ਸਮੱਸਿਆ ਬਹੁਤ ਹੁੰਦੀ ਹੈ।ਗਰਮ ਪਾਣੀ ਦੀ ਵਰਤੋਂ ਨਾਲ ਵੀ ਸਿਰ ਦੀ ਚਮੜੀ ਨੂੰ ਬਹੁਤ ਨੁਕਸਾਨ ਹੁੰਦਾ ਹੈ। ਤੁਸੀਂ ਜਲਣ, ਡੈਂਡਰਫ ਅਤੇ ਲਾਲੀ ਵਰਗੀਆਂ ਸਮੱਸਿਆਵਾਂ ਦੇਖ ਸਕਦੇ ਹੋ। ਇਸ ਲਈ ਤੁਹਾਨੂੰ ਹਮੇਸ਼ਾ ਠੰਡੇ ਪਾਣੀ ਨਾਲ ਆਪਣੇ ਵਾਲ ਧੋਣੇ ਚਾਹੀਦੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...