November 25, 2026, 5:06 pm
----------- Advertisement -----------
HomeNewsBreaking Newsਰੋਹਤਕ 'ਚ ਇੱਕ ਫੌਜੀ ਨੇ ਕੀਤਾ ਕ.ਤਲ, ਆਪਣੀ ਹੀ ਪਤਨੀ ਨੂੰ ਉਤਾਰਿਆ...

ਰੋਹਤਕ ‘ਚ ਇੱਕ ਫੌਜੀ ਨੇ ਕੀਤਾ ਕ.ਤਲ, ਆਪਣੀ ਹੀ ਪਤਨੀ ਨੂੰ ਉਤਾਰਿਆ ਮੌ.ਤ ਦੇ ਘਾਟ

Published on

----------- Advertisement -----------

ਰੋਹਤਕ ਦੇ ਪਿੰਡ ਡੋਭ ‘ਚ ਇਕ ਫੌਜੀ ਨੇ ਆਪਣੀ ਪਤਨੀ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਵਾਰ ਕਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਘਟਨਾ ਤੋਂ ਬਾਅਦ ਮੁਲਜ਼ਮ ਪਤੀ ਫਰਾਰ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾ ਦੀ ਪਛਾਣ 30 ਸਾਲਾ ਪੂਜਾ ਵਾਸੀ ਪਿੰਡ ਡੋਭ ਵਜੋਂ ਹੋਈ ਹੈ। 

 ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਸਿਪਾਹੀ ਨੇ ਘਰੇਲੂ ਝਗੜੇ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਦੇ ਨਾਲ ਹੀ ਦੋਸ਼ੀ ਪਤੀ ਇਕ ਦਿਨ ਪਹਿਲਾਂ ਹੀ ਕਸ਼ਮੀਰ ਤੋਂ ਛੁੱਟੀ ‘ਤੇ ਆਇਆ ਸੀ। ਮ੍ਰਿਤਕਾ ਤਿੰਨ ਬੱਚਿਆਂ ਦੀ ਮਾਂ ਸੀ। ਜਿਨ੍ਹਾਂ ਵਿੱਚੋਂ ਇੱਕ ਕਰੀਬ 6 ਸਾਲ ਦੀ ਵੱਡੀ ਧੀ ਅਤੇ ਦੋ ਛੋਟੇ ਪੁੱਤਰ ਹਨ। ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...