October 4, 2026, 9:21 pm
----------- Advertisement -----------
HomeNewsBreaking Newsਹਿਮਾਚਲ 'ਚ ਭੂਚਾਲ ਦੇ ਝਟਕੇ ਹੋਏ ਮਹਿਸੂਸ, ਲੋਕ ਘਰਾਂ ਤੋਂ ਨਿਕਲੇ ਬਾਹਰ

ਹਿਮਾਚਲ ‘ਚ ਭੂਚਾਲ ਦੇ ਝਟਕੇ ਹੋਏ ਮਹਿਸੂਸ, ਲੋਕ ਘਰਾਂ ਤੋਂ ਨਿਕਲੇ ਬਾਹਰ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹੇ ਕਿਨੌਰ ‘ਚ ਦੁਪਹਿਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਸਕੇਲ ‘ਤੇ ਇਸ ਦੀ ਤੀਬਰਤਾ 3 ਮਾਪੀ ਗਈ ਸੀ। ਦੁਪਹਿਰ 2:30 ਵਜੇ ਧਰਤੀ ਦੋ ਵਾਰ ਕੰਬ ਗਈ। ਸ਼ਿਮਲਾ ਜ਼ਿਲੇ ਦੇ ਕਿਨੌਰ ਅਤੇ ਝਖੜੀ ਦੇ ਸਰਹੱਦੀ ਖੇਤਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਪੰਜ ਕਿਲੋਮੀਟਰ ਜ਼ਮੀਨਦੋਜ਼ ਰਿਹਾ। 

ਦੱਸ ਦਈਏ ਕਿ ਭੂਚਾਲ ਦੇ ਝਟਕੇ ਮਹਿਸੂਸ ਕਰਦੇ ਲੋਕ ਕੁਝ ਦੇਰ ਲਈ ਘਰਾਂ ਤੋਂ ਬਾਹਰ ਨਿਕਲ ਆਏ। ਘੱਟ ਤੀਬਰਤਾ ਕਾਰਨ ਜ਼ਿਆਦਾਤਰ ਲੋਕ ਇਸ ਨੂੰ ਮਹਿਸੂਸ ਨਹੀਂ ਕਰ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...