July 2, 2026, 11:13 am
----------- Advertisement -----------
HomeNewsHealthਤੁਹਾਡੀ ਸਿਹਤ ਲਈ ਖ਼ਤਰਨਾਕ ਹੋ ਸਕਦਾ ਹੈ ਰਿਫ਼ਾਇੰਡ ਤੇਲ

ਤੁਹਾਡੀ ਸਿਹਤ ਲਈ ਖ਼ਤਰਨਾਕ ਹੋ ਸਕਦਾ ਹੈ ਰਿਫ਼ਾਇੰਡ ਤੇਲ

Published on

----------- Advertisement -----------

ਰਿਫ਼ਾਇੰਡ ਤੇਲ ਅਤੇ ਸਬਜ਼ੀ ਤੇਲ ਨੂੰ ਸਿਹਤ ਦੇ ਲਿਹਾਜ਼ ਨਾਲ ਵਧੀਆ ਦਸਣ ਵਾਲੇ ਇਸ਼ਤਿਹਾਰ ਆਉਂਦੇ ਰਹਿੰਦੇ ਹਨ। ਇਨ੍ਹਾਂ ਦੀ ਵਰਤੋਂ ਨੂੰ ਸਿਹਤ ਨਾਲ ਠੀਕ ਮੰਨਿਆ ਜਾਂਦਾ ਹੈ ਪਰ ਇਕ ਜਾਂਚ ਤੋਂ ਪਤਾ ਚਲਿਆ ਹੈ ਕਿ ਵਨਸ‍ਪਤੀ ਤੇਲ ਦਾ ਇਸ‍ਤੇਮਾਲ ਕਰਨ ਨਾਲ ਦਿਮਾਗ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਇੰਨਾ ਪ੍ਰਭਾਵ ਦੀ ਵਿਅਕਤੀ ਪਾਗਲ ਤਕ ਹੋ ਸਕਦਾ ਹੈ।

ਬਨਸਪਤੀ ਤੇਲ ਕਈ ਤੱਤਾਂ ਨਾਲ ਮਿਲ ਕੇ ਬਣਿਆ ਹੁੰਦਾ ਹੈ ਜਿਨ੍ਹਾਂ ਵਿਚ ਕੈਨੋਲਾ, ਪਾਮ, ਕਾਰਨ, ਸੋਇਆ ਅਤੇ ਸੂਰਜਮੁਖ਼ੀ ਹੁੰਦੇ ਹਨ। ਇਹ ਨਾ ਸਿਰਫ਼ ਸਿਹਤ ‘ਤੇ ਅਸਰ ਪਾਉਂਦਾ ਹੈ ਸਗੋਂ ਇਸ ਤੋਂ ‍ਯੂਰੋਡਿਜਨਰੇਟਿਵ ਨਾਮ ਦੀ ਬਿਮਾਰੀ ਦਾ ਸ਼ੱਕ ਬਣਿਆ ਰਹਿੰਦਾ ਹੈ। ਇਸ ਜਾਂਚ ਵਿਚ ਦਸਿਆ ਗਿਆ ਹੈ ਕਿ ਬਨਸਪਤੀ ਤੇਲ ਕੋਲੈਸਟ੍ਰਾਲ ਘੱਟ ਕਰ ਸਕਦਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਇਸ ਨਾਲ ਦਿਲ ਦੀ ਬਿਮਾਰੀ ਨਹੀਂ ਹੋਵੇਗੀ।

ਇਸ ਤੋਂ ਪਹਿਲਾਂ ਇਹ ਦਾਅਵਾ ਕੀਤਾ ਗਿਆ ਕਿ ਬਨਸਪਤੀ, ਬੀਜ, ਮੇਵੀਆਂ ਤੋਂ ਕੱਢੇ ਗਏ ਤੇਲ ਵਿਚ ਪਾਲੀਅਨਸੈਚੁਰੇਟਿਡ ਫ਼ੈਟ ਹੁੰਦਾ ਹੈ। ਖਾਣਾ ਪਕਾਉਣ ਲਈ ਜੈਤੂਨ ਦਾ ਤੇਲ ਵਧੀਆ ਹੁੰਦਾ ਹੈ ਪਰ ਬਨਸਪਤੀ ਤੇਲਾਂ ਤੋਂ ਇਸ ਦੀ ਕੀਮਤ 50 ਗੁਣਾ ਜ਼ਿਆਦਾ ਹੈ। ਇਹ ਗੱਲ ਸਾਹਮਣੇ ਆਈ ਹੈ ਕਿ ਬਨਸਪਤੀ ਤੇਲ ਨਾਲ ਦਿਮਾਗ ‘ਤੇ ਮਾੜਾ ਅਸਰ ਪੈਂਦਾ ਹੈ। ਇਥੇ ਤਕ ਦੀ ਮਾਇਗ੍ਰੇਨ ਵੀ ਹੋ ਸਕਦਾ ਹੈ।

ਜੇਕਰ ਇਸ ਦਾ ਲਗਾਤਾਰ ਸੇਵਨ ਕੀਤਾ ਜਾਵੇ ਤਾਂ ਲੋਕਾਂ ਨੂੰ ਯਾਦਦਾਸ਼ਤ ਵੀ ਜਾ ਸਕਦਾ ਹੈ। ਇਸ ਦੇ ਬਹੁਤ ਜ਼ਿਆਦਾ ਸੇਵਨ ਨਾਲ ਦਿਲ ਸਬੰਧਤ ਰੋਗ, ਕੈਂਸਰ ਅਤੇ ਮਧੁਮੇਹ ਵਰਗੀ ਬੀਮਾਰੀਆਂ ਹੋ ਸਕਦੀਆਂ ਹਨ। ਉਨ‍ਹਾਂ ਨੇ ਸੁਝਾਅ ਦਿਤਾ ਹੈ ਕਿ ਤੁਸੀਂ ਨਾਰੀਅਲ, ਮੂੰਗਫ਼ਲੀ ਵਰਗੇ ਤੇਲ ‘ਚ ਖਾਣਾ ਪਕਾ ਸਕਦੇ ਹੋ। ਸਿਹਤ ਦੇ ਲਿਹਾਜ਼ ਨਾਲ ਇਹ ਠੀਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...