June 26, 2026, 1:30 pm
----------- Advertisement -----------
HomeNewsAutomobiles1 ਫਰਵਰੀ ਤੋਂ ਮਹਿੰਗੇ ਹੋ ਜਾਣਗੇ TATA ਦੇ ਸਾਰੇ ਯਾਤਰੀ ਵਾਹਨ, ਇਸ...

1 ਫਰਵਰੀ ਤੋਂ ਮਹਿੰਗੇ ਹੋ ਜਾਣਗੇ TATA ਦੇ ਸਾਰੇ ਯਾਤਰੀ ਵਾਹਨ, ਇਸ ਕਾਰਨ ਲਿਆ ਗਿਆ ਫੈਸਲਾ

Published on

----------- Advertisement -----------

ਟਾਟਾ ਮੋਟਰਜ਼ 1 ਫਰਵਰੀ, 2024 ਤੋਂ ਆਪਣੇ ਯਾਤਰੀ ਵਾਹਨ ਦੇ ਸੈਗਮੇਂਟ ਦੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਜਾ ਰਹੀ ਹੈ, ਜਿਸ ਵਿੱਚ ਇਲੈਕਟ੍ਰਿਕ ਵਾਹਨ (EV) ਵੀ ਸ਼ਾਮਲ ਹੋਣਗੇ। ਕੰਪਨੀ ਨੇ ਕਿਹਾ ਕਿ ਸਾਰੇ ਵਾਹਨਾਂ ਦੀ ਔਸਤ ਕੀਮਤ ‘ਚ 0.7 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਟਾਟਾ ਮੋਟਰਸ ਇਹ ਕਦਮ ਇਨਪੁਟ ਲਾਗਤਾਂ ਵਿੱਚ ਹੋਏ ਵਾਧੇ ਦੀ ਭਰਪਾਈ ਲਈ ਚੁੱਕ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ, ਮਾਰੂਤੀ ਨੇ ਵੀ 16 ਜਨਵਰੀ ਤੋਂ ਆਪਣੇ ਸਾਰੇ ਮਾਡਲਾਂ ਦੀਆਂ ਕਾਰਾਂ ਦੀਆਂ ਕੀਮਤਾਂ ਵਿੱਚ 0.45% ਦਾ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਮਹਿੰਦਰਾ ਨੇ ਥਾਰ, ਸਕਾਰਪੀਓ ਐਨ, ਸਕਾਰਪੀਓ ਕਲਾਸਿਕ ਅਤੇ XUV700 ਦੀਆਂ ਕੀਮਤਾਂ ਵੀ ਵਧਾ ਦਿੱਤੀਆਂ ਸਨ।
ਇੱਕ ਮਹੀਨਾ ਪਹਿਲਾਂ ਦਸੰਬਰ ‘ਚ ਟਾਟਾ ਮੋਟਰਜ਼ ਨੇ ਆਪਣੇ ਸਾਰੇ ਵਪਾਰਕ ਵਾਹਨਾਂ ਦੀਆਂ ਕੀਮਤਾਂ ਵਿੱਚ 3% ਵਾਧਾ ਕਰਨ ਦਾ ਐਲਾਨ ਕੀਤਾ ਸੀ। ਕੰਪਨੀ ਨੇ ਕਿਹਾ ਸੀ ਕਿ ਵਧੀਆਂ ਕੀਮਤਾਂ 1 ਜਨਵਰੀ 2024 ਤੋਂ ਲਾਗੂ ਹੋਣਗੀਆਂ। ਇਸ ਤੋਂ ਬਾਅਦ ਵਪਾਰਕ ਵਾਹਨਾਂ ਦੀਆਂ ਵਧੀਆਂ ਕੀਮਤਾਂ ਵੀ 1 ਜਨਵਰੀ ਤੋਂ ਲਾਗੂ ਹੋ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...