November 19, 2026, 5:31 am
----------- Advertisement -----------
HomeNewsBreaking Newsਲੁਧਿਆਣਾ ਦੇ ਭਾਰਤ ਨਗਰ ਚੌਕ ਤੋਂ ਬੱਸ ਸਟੈਂਡ ਤੱਕ ਐਲੀਵੇਟਿਡ ਸੜਕ ਲਗਭਗ...

ਲੁਧਿਆਣਾ ਦੇ ਭਾਰਤ ਨਗਰ ਚੌਕ ਤੋਂ ਬੱਸ ਸਟੈਂਡ ਤੱਕ ਐਲੀਵੇਟਿਡ ਸੜਕ ਲਗਭਗ ਤਿਆਰ, ਖਰਾਬ ਮੌਸਮ ਕਾਰਨ ਹੋਈ ਦੇਰੀ: ਐਮ.ਪੀ ਅਰੋੜਾ

Published on

----------- Advertisement -----------

ਲੁਧਿਆਣਾ, 25 ਜਨਵਰੀ, 2024: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟ ਡਾਇਰੈਕਟਰ ਅਸ਼ੋਕ ਰੋਲਨੀਆ ਦੇ ਨਾਲ ਚੱਲ ਰਹੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਭਾਰਤ ਨਗਰ ਚੌਂਕ ਅਤੇ ਬੱਸ ਸਟੈਂਡ ਦੇ ਵਿਚਕਾਰ ਐਲੀਵੇਟਿਡ ਰੋਡ ਦਾ ਦੌਰਾ ਕੀਤਾ।

ਰੋਲਨੀਆ ਨੇ ਅਰੋੜਾ ਨੂੰ ਦੱਸਿਆ ਕਿ ਕੰਮ ਪੂਰਾ ਹੋਣ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਕਰੀਬ 1.5 ਕਿਲੋਮੀਟਰ ਏਰੀਆ ‘ਤੇ ਬਿਟੂਮਿਨਸ ਦਾ ਕੰਮ ਪੈਂਡਿੰਗ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜਲਦੀ ਤੋਂ ਜਲਦੀ ਕੰਮ ਨੂੰ ਪੂਰਾ ਕਰਨ ਲਈ ਤਿਆਰ ਹਨ ਅਤੇ ਉਹ ਕੰਮ ਸ਼ੁਰੂ ਕਰਨ ਅਤੇ ਪੂਰਾ ਕਰਨ ਲਈ ਸਾਫ਼ ਮੌਸਮ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਠੰਢ ਦੇ ਮੌਸਮ ਕਾਰਨ ਫਿਲਹਾਲ ਪ੍ਰੀਮਿਕਸ ਕਾਰਪੇਟਿੰਗ ਨਹੀਂ ਕੀਤੀ ਜਾ ਸਕਦੀ। ਮੌਸਮ ਠੀਕ ਹੁੰਦੇ ਹੀ ਸੜਕ ਪੰਜ ਦਿਨਾਂ ਵਿੱਚ ਚਾਲੂ ਹੋ ਜਾਵੇਗੀ।

ਅਰੋੜਾ ਨੇ ਆਸ ਪ੍ਰਗਟਾਈ ਕਿ ਐਲੀਵੇਟਿਡ ਰੋਡ ਦੇ ਇਸ ਹਿੱਸੇ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹਣ ਤੋਂ ਬਾਅਦ ਲੋਕਾਂ ਨੂੰ ਰਾਹਤ ਮਹਿਸੂਸ ਹੋਵੇਗੀ। ਰੋਲਾਨੀਆ ਨੇ ਅੱਗੇ ਦੱਸਿਆ ਕਿ ਪਹਿਲਾਂ ਉਹ ਗਣਤੰਤਰ ਦਿਵਸ ਤੱਕ ਇਸ ਮਾਰਗ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹਣ ਦੀ ਉਮੀਦ ਕਰ ਰਹੇ ਸਨ। ਅੱਜ ਵੀ ਸੰਘਣੀ ਧੁੰਦ ਛਾਈ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...