September 29, 2026, 8:47 pm
----------- Advertisement -----------
HomeNewsBreaking News70 ਸਾਲਾਂ 'ਚ ਪਹਿਲੀ ਵਾਰ ਸਾਊਦੀ 'ਚ ਸ਼ਰਾ.ਬ ਦੀ ਵਿਕ.ਰੀ, ਗੈਰ-ਮੁਸਲਿਮ ਡਿਪਲੋਮੈਟ...

70 ਸਾਲਾਂ ‘ਚ ਪਹਿਲੀ ਵਾਰ ਸਾਊਦੀ ‘ਚ ਸ਼ਰਾ.ਬ ਦੀ ਵਿਕ.ਰੀ, ਗੈਰ-ਮੁਸਲਿਮ ਡਿਪਲੋਮੈਟ ਹੀ ਖਰੀਦ ਸਕਣਗੇ ਸ਼ਰਾ.ਬ

Published on

----------- Advertisement -----------

1952 ਤੋਂ ਬਾਅਦ ਪਹਿਲੀ ਵਾਰ ਸਾਊਦੀ ਅਰਬ ‘ਚ ਸ਼ਰਾਬ ਦੀ ਵਿਕਰੀ ਲਈ ਸਟੋਰ ਖੁੱਲ੍ਹਿਆ ਹੈ। ਫਿਲਹਾਲ ਇੱਥੇ ਸਿਰਫ ਗੈਰ-ਮੁਸਲਿਮ ਡਿਪਲੋਮੈਟ ਹੀ ਸ਼ਰਾਬ, ਬੀਅਰ ਜਾਂ ਵਾਈਨ ਖਰੀਦ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ ਪਛਾਣ ਪੱਤਰ ਦਿਖਾਉਣਾ ਹੋਵੇਗਾ। 1

951 ਵਿੱਚ, ਸਾਊਦੀ ਕਿੰਗ ਅਬਦੁਲ ਅਜ਼ੀਜ਼ ਦੇ ਪੁੱਤਰ ਨੇ ਇੱਕ ਪਾਰਟੀ ਵਿੱਚ ਇੱਕ ਸ਼ਰਾਬੀ ਬ੍ਰਿਟਿਸ਼ ਡਿਪਲੋਮੈਟ ਨੂੰ ਗੋਲੀ ਮਾਰ ਦਿੱਤੀ ਸੀ। ਬ੍ਰਿਟਿਸ਼ ਡਿਪਲੋਮੈਟ ਦੀ ਮੌਤ ਹੋ ਗਈ ਸੀ। ਉਸ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਸਾਲ 2000 ਵਿੱਚ ਉਸਦੀ ਮੌਤ ਹੋ ਗਈ ਸੀ। ਉਦੋਂ ਤੋਂ ਹੀ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਹੈ।

ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਅਤੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ (ਐੱਮ. ਬੀ. ਐੱਸ.) ਨੇ ਰਾਜਧਾਨੀ ਦੇ ਸਭ ਤੋਂ ਪੌਸ਼ ਇਲਾਕੇ ‘ਚ ਇਸ ਸਟੋਰ ਨੂੰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਸੀ। ਇਸ ਦਾ ਇੱਕ ਕਾਰਨ ਇਹ ਹੈ ਕਿ ਐਮਬੀਐਸ 2030 ਤੱਕ ਸਾਊਦੀ ਅਰਬ ਨੂੰ ਵਪਾਰ ਅਤੇ ਸੈਰ-ਸਪਾਟੇ ਦਾ ਹੱਬ ਬਣਾਉਣਾ ਚਾਹੁੰਦਾ ਹੈ ਅਤੇ ਇਸ ਮਾਮਲੇ ਵਿੱਚ ਉਹ ਗੁਆਂਢੀ ਇਸਲਾਮਿਕ ਦੇਸ਼ ਯੂਏਈ ਨਾਲ ਮੁਕਾਬਲਾ ਕਰ ਰਿਹਾ ਹੈ।

ਸਤੰਬਰ 2022 ਵਿੱਚ, MBS ਨੇ ਵਿਜ਼ਨ 2030 ਦੀ ਅਧਿਕਾਰਤ ਘੋਸ਼ਣਾ ਕੀਤੀ। ਹਾਲਾਂਕਿ ਇਸ ‘ਤੇ ਕੁਝ ਸਮਾਂ ਪਹਿਲਾਂ ਕੰਮ ਸ਼ੁਰੂ ਹੋ ਗਿਆ ਸੀ। ਇਸ ਦੇ ਤਹਿਤ ਦੇਸ਼ ‘ਚ ਸਖਤ ਇਸਲਾਮਿਕ ਅਤੇ ਸ਼ਰੀਆ ਕਾਨੂੰਨ ਨਾਲ ਕਈ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਸ਼ਰਾਬ ਦੇ ਸਟੋਰਾਂ ਨੂੰ ਮਨਜ਼ੂਰੀ ਦੇਣਾ ਇਨ੍ਹਾਂ ਵਿੱਚੋਂ ਇੱਕ ਹੈ।

ਇੱਥੇ ਸ਼ਰਾਬ ਖਰੀਦਣ ਜਾਣ ਵਾਲੇ ਡਿਪਲੋਮੈਟਾਂ ਨੂੰ ਅਧਿਕਾਰਤ ਪਛਾਣ ਪੱਤਰ ਦਿਖਾਉਣਾ ਹੋਵੇਗਾ। ਇਸ ਆਧਾਰ ‘ਤੇ ਹੀ ਉਨ੍ਹਾਂ ਨੂੰ ਪਰਮਿਟ ਜਾਰੀ ਕੀਤਾ ਜਾਵੇਗਾ। ਕੋਈ ਵੀ ਗੈਰ-ਮੁਸਲਿਮ ਡਿਪਲੋਮੈਟ ਸ਼ਰਾਬ ਨਹੀਂ ਖਰੀਦ ਸਕੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...