September 24, 2026, 8:29 am
----------- Advertisement -----------
HomeNewsBreaking Newsਮਾਰਚ ਮਹੀਨੇ ਮੁੱਖ ਮੰਤਰੀ ਭਗਵੰਤ ਸਿੰਘ ਦੇ ਘਰ ਗੂੰਜਣਗੀਆਂ ਕਿਲਕਾਰੀਆਂ

ਮਾਰਚ ਮਹੀਨੇ ਮੁੱਖ ਮੰਤਰੀ ਭਗਵੰਤ ਸਿੰਘ ਦੇ ਘਰ ਗੂੰਜਣਗੀਆਂ ਕਿਲਕਾਰੀਆਂ

Published on

----------- Advertisement -----------

ਲੁਧਿਆਣਾ, 26 ਜਨਵਰੀ 2024 – 75ਵੇਂ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਪਰਿਵਾਰ ਪ੍ਰਤੀ ਇੱਕ ਨਿੱਜੀ ਜਾਣਕਾਰੀ ਸੂਬੇ ਦੇ ਲੋਕਾਂ ਨਾਲ ਸਾਂਝੀ ਕੀਤੀ ਗਈ। ਸੀ.ਐਮ ਮਾਨ ਨੇ ਨਿੱਜੀ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਦੀ ਪਤਨੀ 7 ਮਹੀਨੇ ਦੀ ਗਰਭਵਤੀ ਹੈ ਤੇ ਜਲਦ ਹੀ ਉਨ੍ਹਾਂ ਦੇ ਪਰਿਵਾਰ ਵਿੱਚ ਕਿਲਕਾਰੀਆਂ ਦੀ ਆਵਾਜ ਸੁਣਾਈ ਦੇਵੇਗੀ। ਮੈਂ ਤੁਹਾਨੂੰ ਦੱਸਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਇਹ ਮੁੰਡਾ ਹੈ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਇਹੀ ਅਰਦਾਸ ਹੈ। ਹਰ ਕੋਈ ਇਹ ਅਰਦਾਸ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਸੂਬਾ ਵਾਸੀਆਂ ਨਾਲ ਸਾਂਝੀ ਕਰਕੇ ਮੇਰੇ ਮਨ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ, ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਸਾਡੇ ਘਰ ਖੁਸ਼ੀ ਆਵੇਗੀ, ਇਸ ਮੌਕੇ ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਅਸੀਂ ਹਾਲੇ ਤੱਕ ਇਹ ਪਤਾ ਨਹੀਂ ਕਰਵਾਇਆ ਕਿ ਕੁੱਖ ਵਿੱਚ ਪਲਣ ਵਾਲਾ ਬੱਚਾ ਲੜਕਾ ਹੈ ਜਾਂ ਲੜਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...