November 10, 2026, 2:29 am
----------- Advertisement -----------
HomeNewsBreaking Newsਦਿੱਲੀ ਤੋਂ ਪਰਥ ਗਏ ਭਾਰਤੀ ਮੂਲ ਦੇ ਵਿਅਕਤੀ ਨੂੰ  ਪਿਆਜ਼ ਲੈਕੇ ਜਾਣਾ...

ਦਿੱਲੀ ਤੋਂ ਪਰਥ ਗਏ ਭਾਰਤੀ ਮੂਲ ਦੇ ਵਿਅਕਤੀ ਨੂੰ  ਪਿਆਜ਼ ਲੈਕੇ ਜਾਣਾ ਪਿਆ ਮਹਿੰਗਾ

Published on

----------- Advertisement -----------

ਦਿੱਲੀ ਤੋਂ ਪਰਥ ਗਏ ਭਾਰਤੀ ਮੂਲ ਦੇ ਵਿਅਕਤੀ ਨੂੰ  ਪਿਆਜ਼ ਲੈਕੇ ਜਾਣਾ ਪਿਆ ਮਹਿੰਗਾ। ਅਸਲ ਵਿੱਚ ਵਿਦੇਸ਼ ਜਾਂਦੇ ਸਮੇਂ ਵਿਅਕਤੀ ਵਲੋਂ ਯਾਤਰੀ ਕਾਰਡ ਵਿਚ ਪਿਆਜ਼ ਤੇ ਖਜ਼ੂਰ ਦੀ ਆਸਟ੍ਰੇਲੀਆ ਸਰਕਾਰ ਜਾਣਕਾਰੀ ਨਹੀਂ ਦਿੱਤੀ ਸੀ, ਜਿਸ ਕਰਕੇ ਉਸਨੂੰ 1878 ਡਾਲਰ ਦਾ ਜ਼ੁਰਮਾਨਾ ਲਗਾਇਆ ਗਿਆ ਹੈ।

ਜਦੋਂ ਵਿਅਕਤੀ ਆਸਟ੍ਰੇਲੀਆ ਪਹੁੰਚਾ ਤਾਂ ਏਅਰਪੋਰਟ ਤੇ ਹੋਈ ਤਲਾਸ਼ੀ ਦੌਰਾਨ ਉਸ ਕੋਲੋਂ ਪਿਆਜ਼ ਮਿਲੇ। ਜਿਸ ਕਰਕੇ ਉਸਨੂੰ ਉਥੇ ਹੀ ਰੋਕ ਲਿਆ।

ਬੇਟੇ ਹਰਸ਼ਲ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਉਸਦੇ ਪਿਤਾ ਨੂੰ ਨਿਯਮਾਂ ਦੀ ਜਾਣਕਾਰੀ ਨਹੀਂ ਸੀ ਜਿਸ ਕਰਕੇ ਉਸ ਤੋਂ ਇਹ ਗਲਤੀ ਹੋ ਗਈ।

ਨਾਲ ਹੀ ਓਸਨੇ ਕਿਹਾ ਕਿ ਉਸਦੇ ਪਿਤਾ ਨੂੰ ਅੰਗਰੇਜ਼ੀ ਨਹੀਂ ਆਉਂਦੀ ਜਿਸ ਕਰਕੇ ਉਹ ਜਵਾਬ ਸਪੱਸ਼ਟ ਨਹੀਂ ਲਿਖ ਸਕੇ।

ਦੱਸ ਦਈਏ ਕਿ ਹਰਸ਼ਲ ਵਾ ਜੁਰਮਾਨਾ ਮਾਫ਼ ਕਰਨ ਦੀ ਅਪੀਲ ਕੀਤੀ ਹੈ। ਆਸਟ੍ਰੇਲੀਆ ਦੇ ਬਾਓਸਿਕੋਰਿਟੀ ਐਕਟ 2015 ਦੇ ਅਧੀਨ ਆਉਣ ਵਾਲੇ ਯਾਤਰੀਆਂ ਨੂੰ ਯਾਤਰੀ ਕਾਰਡ ਵਿਚ ਭੋਜਨ, ਪੌਦੇ, ਅਤੇ ਜਾਨਵਰਾਂ ਤੋਂ ਬਣੀਆਂ ਚੀਜ਼ਾਂ ਨੂੰ ਭਰਨਾ ਜ਼ਰੂਰੀ ਹੈ।ਅਗਰ ਇਸਦੀ ਜਾਣਕਾਰੀ ਕਾਰਡ ਵਿਚ ਨਹੀਂ ਭਾਰੀ ਜਾਂਦੀ ਤਾਂ ਯਾਤਰੀ ਨੂੰ ਜੁਰਮਾਨਾ ਤੇ ਸਜ਼ਾ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...