June 17, 2026, 11:28 am
----------- Advertisement -----------
HomeNewsBreaking Newsਬਜਾਜ ਸ਼ੋਅਰੂਮ ਦੇ ਮਾਲਕ ਨੇ ਕਰਮਚਾਰੀ ਨੂੰ ਮਾਰੀ ਗੋ.ਲੀ, ਮੌਕੇ 'ਤੇ ਹੋਈ...

ਬਜਾਜ ਸ਼ੋਅਰੂਮ ਦੇ ਮਾਲਕ ਨੇ ਕਰਮਚਾਰੀ ਨੂੰ ਮਾਰੀ ਗੋ.ਲੀ, ਮੌਕੇ ‘ਤੇ ਹੋਈ ਮੌ.ਤ

Published on

----------- Advertisement -----------

ਹੁਸ਼ਿਆਰਪੁਰ ਦੇ ਦਸੂਹਾ ਵਿੱਚ ਬਜਾਜ ਸ਼ੋਅਰੂਮ ਦੇ ਮਾਲਕ ਨੇ ਆਪਣੇ ਸ਼ੋਅਰੂਮ ਵਿੱਚ ਕੰਮ ਕਰਦੇ ਕਰਮਚਾਰੀ ਨੂੰ ਗੋਲੀ ਮਾਰ ਦਿੱਤੀ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਪਿੰਡ ਓਦਰਾ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਸ਼ੋਅਰੂਮ ਮਾਲਕ ਫਰਾਰ ਹੈ। ਮਾਮਲਾ ਪੁਲਿਸ ਕੋਲ ਪਹੁੰਚ ਗਿਆ ਹੈ।

ਸ਼ੋਅਰੂਮ ਮਾਲਕ ਵੱਲੋਂ ਗੋਲੀ ਲੱਗਣ ਤੋਂ ਬਾਅਦ ਕਰਮਚਾਰੀ ਨੂੰ ਜ਼ਖ਼ਮੀ ਹਾਲਤ ਵਿੱਚ ਦਸੂਹਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਦੋਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਤਾਂ ਸ਼ੋਅਰੂਮ ਮਾਲਕ ਆਪਣੀ ਥਾਰ ਕਾਰ ਛੱਡ ਕੇ ਉਥੋਂ ਭੱਜ ਗਿਆ। ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਿਵਲ ਹਸਪਤਾਲ ਪਹੁੰਚ ਗਿਆ।

ਥਾਣਾ ਦਸੂਹਾ ਦੇ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ‘ਤੇ ਉਹ ਮੌਕੇ ‘ਤੇ ਪਹੁੰਚੇ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ | ਜਿਸ ਤੋਂ ਬਾਅਦ ਉਕਤ ਏਜੰਸੀ ਦੇ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਸੁਲਝਾ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...