September 23, 2026, 6:58 am
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਸ਼ੋਅਰੂਮ ਮਾਲਕ ਨੇ ਕਰਮਚਾਰੀ ਨੂੰ ਮਾਰੀ ਗੋ+ਲੀ, ਨੌਜਵਾਨ ਦੀ ਮੌਕੇ...

ਹੁਸ਼ਿਆਰਪੁਰ ‘ਚ ਸ਼ੋਅਰੂਮ ਮਾਲਕ ਨੇ ਕਰਮਚਾਰੀ ਨੂੰ ਮਾਰੀ ਗੋ+ਲੀ, ਨੌਜਵਾਨ ਦੀ ਮੌਕੇ ‘ਤੇ ਹੀ ਮੌ+ਤ

Published on

----------- Advertisement -----------
  • ਵਾਰਦਾਤ ਤੋਂ ਬਾਅਦ ਮਾਲਕ ਹੋਇਆ ਫਰਾਰ

ਹੁਸ਼ਿਆਰਪੁਰ, 30 ਜਨਵਰੀ 2024 – ਹੁਸ਼ਿਆਰਪੁਰ ਦੇ ਦਸੂਹਾ ਵਿੱਚ ਬਜਾਜ ਸ਼ੋਅਰੂਮ ਦੇ ਮਾਲਕ ਨੇ ਆਪਣੇ ਸ਼ੋਅਰੂਮ ਵਿੱਚ ਕੰਮ ਕਰਦੇ ਕਰਿੰਦੇ (ਕਰਮਚਾਰੀ) ਨੂੰ ਗੋਲੀ ਮਾਰ ਦਿੱਤੀ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਪਿੰਡ ਉਡੜਾ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਸ਼ੋਅਰੂਮ ਮਾਲਕ ਫਰਾਰ ਹੈ। ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸ਼ੋਅਰੂਮ ਮਾਲਕ ਵੱਲੋਂ ਗੋਲੀ ਲੱਗਣ ਤੋਂ ਬਾਅਦ ਕਰਮਚਾਰੀ ਨੂੰ ਜ਼ਖ਼ਮੀ ਹਾਲਤ ਵਿੱਚ ਦਸੂਹਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਦੋਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਤਾਂ ਸ਼ੋਅਰੂਮ ਮਾਲਕ ਆਪਣੀ ਥਾਰ ਕਾਰ ਛੱਡ ਕੇ ਉਥੋਂ ਭੱਜ ਗਿਆ। ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸਿਵਲ ਹਸਪਤਾਲ ਪਹੁੰਚ ਗਿਆ।

ਥਾਣਾ ਦਸੂਹਾ ਦੇ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ‘ਤੇ ਉਹ ਮੌਕੇ ‘ਤੇ ਪਹੁੰਚੇ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਜਿਸ ਤੋਂ ਬਾਅਦ ਉਕਤ ਏਜੰਸੀ ਦੇ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਸੁਲਝਾ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...