May 30, 2026, 6:50 pm
----------- Advertisement -----------
HomeNewsNational-Internationalਅਭਿਨੰਦਨ ਨੂੰ ਵੀਰ ਚੱਕਰ ਦੇਣ ਮਗਰੋਂ ਪਾਕਿਸਤਾਨ ਦਾ ਵੱਡਾ ਦਾਅਵਾ, ਕਹਿ ਇਹ...

ਅਭਿਨੰਦਨ ਨੂੰ ਵੀਰ ਚੱਕਰ ਦੇਣ ਮਗਰੋਂ ਪਾਕਿਸਤਾਨ ਦਾ ਵੱਡਾ ਦਾਅਵਾ, ਕਹਿ ਇਹ ਗੱਲ

Published on

----------- Advertisement -----------

ਇਸਲਾਮਾਬਾਦ: ਭਾਰਤੀ ਹਵਾਈ ਸੈਨਾ ਦੇ ਗਰੁੱਪ ਕੈਪਟਨ ਅਭਿਨੰਦਨ ਨੂੰ ਵੀਰ ਚੱਕਰ ਨਾਲ ਸਨਮਾਨਿਤ ਕਰਨ ਤੋਂ ਬਾਅਦ ਪਾਕਿਸਤਾਨ ਨੇ ਵੱਡਾ ਦਾਅਵਾ ਕੀਤਾ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਪਾਕਿਸਤਾਨ ਦਾ ਐਫ-16 ਹਵਾਈ ਜਹਾਜ਼ ਕਦੇ ਡਿੱਗਿਆ ਹੀ ਨਹੀਂ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕੌਮਾਂਤਰੀ ਮਾਹਿਰ ਤੇ ਅਮਰੀਕੀ ਅਧਿਕਾਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਸ ਦਿਨ ਪਾਕਿਸਤਾਨ ਦਾ ਕੋਈ ਐਫ-16 ਨਹੀਂ ਡਿਗਿਆ।

ਜ਼ਿਕਰਯੋਗ ਹੈ ਕਿ 26 ਫਰਵਰੀ, 2019 ਨੂੰ ਪਾਕਿਸਤਾਨ ਦੇ ਬਾਲਾਕੋਟ ਵਿਚ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦ ਕੈਂਪਾਂ ਉਤੇ ਹੱਲਾ ਬੋਲਿਆ ਸੀ। ਇਸ ਦੌਰਾਨ ਵਿੰਗ ਕਮਾਂਡਰ ਅਭਿਨੰਦਨ (ਹੁਣ ਗਰੁੱਪ ਕੈਪਟਨ) ਦਾ ਮਿੱਗ-21 ਜਹਾਜ਼ 27 ਫਰਵਰੀ, 2019 ਨੂੰ ਪਾਕਿਸਤਾਨੀ ਖੇਤਰ ਵਿੱਚ ਡਿਗ ਗਿਆ ਸੀ ਤੇ ਉਨ੍ਹਾਂ ਨੂੰ ਉੱਥੋਂ ਦੀ ਫ਼ੌਜ ਨੇ ਫੜ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...