July 27, 2026, 9:21 am
----------- Advertisement -----------
HomeNewsBreaking Newsਬੇਰੁਜ਼ਗਾਰੀ ਨੇ ਲਈ ਨੌਜਵਾਨ ਦੀ ਜਾ.ਨ, ਫਾਹਾ ਲਾ ਕੇ ਕੀਤੀ ਖੁਦ.ਕੁਸ਼ੀ

ਬੇਰੁਜ਼ਗਾਰੀ ਨੇ ਲਈ ਨੌਜਵਾਨ ਦੀ ਜਾ.ਨ, ਫਾਹਾ ਲਾ ਕੇ ਕੀਤੀ ਖੁਦ.ਕੁਸ਼ੀ

Published on

----------- Advertisement -----------

  ਬਠਿੰਡਾ ਦੇ ਗਿੱਦੜਬਾਹਾ ਰੋਡ ‘ਤੇ ਪੈਂਦੇ ਪਿੰਡ ਵਿਰਕ ਕਲਾ ‘ਚ 20 ਸਾਲਾ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬੇਰੁਜ਼ਗਾਰ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।

 ਦੱਸ ਦਈਏ ਕਿ ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਸੰਸਥਾ ਦੇ ਹੈਲਪਲਾਈਨ ਨੰਬਰ ’ਤੇ ਸੂਚਨਾ ਮਿਲੀ ਸੀ ਕਿ ਪਿੰਡ ਵਿਰਕ ਕਲਾ ਕੋਲ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ। 

ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਲਵਾਣਾ ਪੁਲਿਸ ਚੌਕੀ ਨੂੰ ਸੂਚਨਾ ਦਿੱਤੀ ਗਈ। ਪੁਲਿਸ ਦੀ ਮੌਜੂਦਗੀ ਵਿੱਚ ਸਹਾਰਾ ਟੀਮ ਨੇ ਲਾਸ਼ ਨੂੰ ਹੇਠਾਂ ਉਤਾਰਿਆ। ਲਾਸ਼ ਨੂੰ ਮੁਰਦਾਘਰ ‘ਚ ਰਖਵਾ ਦਿੱਤਾ ਗਿਆ ਹੈ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...