June 1, 2026, 8:54 am
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ 26 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ 26 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

Published on

----------- Advertisement -----------

ਪੰਜਾਬ ਸਰਕਾਰ ਨੇ 26 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਹਨ। ਇਨ੍ਹਾਂ ਵਿੱਚ ਆਈਪੀਐਸ ਅਤੇ ਪੀਪੀਐਸ ਅਧਿਕਾਰੀ ਸ਼ਾਮਲ ਹਨ। ਨੀਲਾਭ ਕਿਸ਼ੋਰ ਨੂੰ ਏਡੀਜੀਪੀ ਐਸਟੀਐਫ ਵਜੋਂ ਤਾਇਨਾਤ ਕੀਤਾ ਗਿਆ ਹੈ। ਜਦਕਿ ਐਸ ਕੁਮਾਰ ਵਰਮਾ ਨੂੰ ਅੰਦਰੂਨੀ ਸੁਰੱਖਿਆ ਦੀ ਕਮਾਨ ਸੌਂਪੀ ਗਈ ਹੈ। ਜਸਕਰਨ ਸਿੰਘ ਨੂੰ ਏਡੀਜੀਪੀ ਰੋਪੜ ਰੇਂਜ ਅਤੇ ਏਡੀਜੀਪੀ ਇੰਟੈਲੀਜੈਂਸ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਕੱਲ੍ਹ ਹੀ ਤਰੱਕੀ ਦਿੱਤੀ ਗਈ ਸੀ। ਇਹ ਸਾਰਾ ਤਬਾਦਲਾ ਚੋਣ ਕਮਿਸ਼ਨ ਦੇ ਹੁਕਮਾਂ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...