November 19, 2026, 4:39 am
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਅੱਜ 518 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਮਾਨ ਅੱਜ 518 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣਗੇ। ਸੀਐਮ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਖੁਸ਼ੀ ਦੇ ਪਲ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਮੈਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਕੇ ਆਪਣਾ ਫਰਜ਼ ਨਿਭਾਵਾਂਗਾ।
ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਸੈਕਟਰ-35 ਮਿਉਂਸਪਲ ਭਵਨ ਵਿੱਚ ਹੋਵੇਗਾ। ਇਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਪ੍ਰਦਾਨ ਕੀਤੀਆਂ ਜਾਣੀਆਂ ਹਨ। ਇਸ ਵਿੱਚ ਸਕੂਲੀ ਸਿੱਖਿਆ ਵਿੱਚ 330, ਉੱਚ ਸਿੱਖਿਆ ਵਿੱਚ 51, ਫਾਇਨਾਂਸ ਵਿੱਚ 75, ਜੀਏਡੀ ਵਿੱਚ 38, ਕਾਰਪੋਰੇਸ਼ਨ ਵਿੱਚ 18 ਅਤੇ ਬਿਜਲੀ ਵਿਭਾਗ ਵਿੱਚ ਛੇ ਵਿਅਕਤੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...