November 16, 2026, 1:10 am
----------- Advertisement -----------
HomeNewsLatest NewsWhatsApp ਅਪਡੇਟ: ਆ ਰਿਹਾ ਹੈ ਇੱਕ ਹੋਰ ਨਵਾਂ ਸੁਰੱਖਿਆ ਫੀਚਰ, ਡੈਸਕਟਾਪ ਵਰਜ਼ਨ...

WhatsApp ਅਪਡੇਟ: ਆ ਰਿਹਾ ਹੈ ਇੱਕ ਹੋਰ ਨਵਾਂ ਸੁਰੱਖਿਆ ਫੀਚਰ, ਡੈਸਕਟਾਪ ਵਰਜ਼ਨ ਨੂੰ ਵੀ ਕੀਤਾ ਸਕੇਗਾ Lock

Published on

----------- Advertisement -----------

ਵਟਸਐਪ ਹੁਣ ਇਕ ਹੋਰ ਨਵੇਂ ਸੁਰੱਖਿਆ ਫੀਚਰ ‘ਤੇ ਕੰਮ ਕਰ ਰਿਹਾ ਹੈ। ਇਸ ਨਵੇਂ ਫੀਚਰ ਦੇ ਆਉਣ ਤੋਂ ਬਾਅਦ ਵਟਸਐਪ ਯੂਜ਼ਰਸ ਡੈਸਕਟਾਪ ਵਰਜ਼ਨ ‘ਤੇ ਵੀ ਚੈਟ ਨੂੰ ਲਾਕ ਕਰ ਸਕਣਗੇ। ਚੈਟ ਲੌਕ ਫੀਚਰ ਮੋਬਾਈਲ ਐਪ ਵਰਜ਼ਨ ‘ਤੇ ਪਹਿਲਾਂ ਹੀ ਉਪਲਬਧ ਹੈ। WABetaInfo ਨੇ ਆਪਣੀ ਇਕ ਰਿਪੋਰਟ ‘ਚ ਕਿਹਾ ਹੈ ਕਿ ਵਟਸਐਪ ਡੈਸਕਟਾਪ ਵਰਜ਼ਨ ਲਈ ਚੈਟ ਲਾਕ ਫੀਚਰ ‘ਤੇ ਕੰਮ ਕਰ ਰਿਹਾ ਹੈ। ਨਵਾਂ ਫੀਚਰ ਬੀਟਾ ਵਰਜ਼ਨ ‘ਤੇ ਦੇਖਿਆ ਗਿਆ ਹੈ। ਜੇਕਰ ਤੁਸੀਂ ਵੀ ਬੀਟਾ ਯੂਜ਼ਰ ਹੋ ਤਾਂ ਤੁਸੀਂ ਇਸ ਫੀਚਰ ਨੂੰ ਦੇਖ ਸਕਦੇ ਹੋ।
ਚੈਟ ਲੌਕ ਆਈਕਨ ਨੂੰ WhatsApp ਵੈੱਬ ਦੇ ਬੀਟਾ ਸੰਸਕਰਣ ‘ਤੇ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਨਵੇਂ ਅਪਡੇਟ ਦੇ ਨਾਲ ਇੱਕ ਪ੍ਰਾਈਵੇਟ ਫੋਲਡਰ ਵੀ ਉਪਲਬਧ ਹੋਵੇਗਾ, ਯਾਨੀ ਤੁਸੀਂ ਉਸ ਫੋਲਡਰ ਵਿੱਚ ਆਪਣੀ ਕੋਈ ਵਿਸ਼ੇਸ਼ ਜਾਂ ਗੁਪਤ ਚੈਟ ਰੱਖ ਸਕੋਗੇ। ਚੈਟ ਲਾਕ ਫੀਚਰ ਦਾ ਵੱਡਾ ਫਾਇਦਾ ਇਹ ਹੋਵੇਗਾ ਕਿ WhatsApp ਦਾ ਵੈੱਬ ਵਰਜ਼ਨ ਵੀ ਹੁਣ ਐਪ ਵਾਂਗ ਸੁਰੱਖਿਅਤ ਹੋਵੇਗਾ। ਭਾਵੇਂ ਲੈਪਟਾਪ ਕਿਸੇ ਦੇ ਹੱਥ ਵਿੱਚ ਆ ਜਾਵੇ, ਉਹ ਤੁਹਾਡੀ ਵਟਸਐਪ ਚੈਟ ਤੱਕ ਪਹੁੰਚ ਨਹੀਂ ਕਰ ਸਕੇਗਾ। ਕਿਹਾ ਜਾ ਰਿਹਾ ਹੈ ਕਿ ਵਟਸਐਪ ਦੇ ਵੈੱਬ ਵਰਜ਼ਨ ‘ਤੇ ਪਾਸਕੀ ਫੀਚਰ ਵੀ ਉਪਲਬਧ ਹੋਣ ਵਾਲਾ ਹੈ। ਮੋਬਾਈਲ ਐਪਸ ਲਈ ਪਾਸਕੀ ਫੀਚਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...