November 23, 2026, 1:46 pm
----------- Advertisement -----------
HomeNewsBreaking Newsਮੋਹਾਲੀ 'ਚ ਸਥਿਤ ਪੀ.ਆਈ.ਐਲ.ਬੀ.ਐਸ. ਹਸਪਤਾਲ ਦੀ ਵੈੱਬਸਾਈਟ ਹੋਈ ਲਾਂਚ

ਮੋਹਾਲੀ ‘ਚ ਸਥਿਤ ਪੀ.ਆਈ.ਐਲ.ਬੀ.ਐਸ. ਹਸਪਤਾਲ ਦੀ ਵੈੱਬਸਾਈਟ ਹੋਈ ਲਾਂਚ

Published on

----------- Advertisement -----------

ਪੰਜਾਬ ਵਿੱਚ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਹੁਣ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ ਤੇ ਨਾ ਹੀ ਇਲਾਜ ‘ਤੇ ਜ਼ਿਆਦਾ ਪੈਸਾ ਖਰਚ ਕਰਨਾ ਪਵੇਗਾ। ਮੋਹਾਲੀ ਸਥਿਤ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਦਾ ਜਲਦੀ ਹੀ ਰਸਮੀ ਉਦਘਾਟਨ ਕੀਤਾ ਜਾਵੇਗਾ। 

ਲੋਕਾਂ ਦੀ ਸਹੂਲਤ ਲਈ ਹਸਪਤਾਲ ਦੀ ਵੈੱਬਸਾਈਟ ਲਾਂਚ ਕੀਤੀ ਗਈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਵੈੱਬਸਾਈਟ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਲੈ ਕੇ ਹਸਪਤਾਲ ਦੀ ਓਪੀਡੀ ਅਤੇ ਟੈਸਟਾਂ ਤੱਕ ਦੀ ਸਾਰੀ ਜਾਣਕਾਰੀ ਮਿਲੇਗੀ। ਇਹ ਵੈੱਬਸਾਈਟ ਲੋਕਾਂ ਅਤੇ ਹਸਪਤਾਲ ਵਿਚਕਾਰ ਪੁਲ ਦਾ ਕੰਮ ਕਰੇਗੀ। ਵੈੱਬਸਾਈਟ ਤੋਂ ਜਾਣਕਾਰੀ ਪ੍ਰਾਪਤ ਕਰਨ ਲਈ www.pilbs.punjab.gov.in ‘ਤੇ ਲਾਗਇਨ ਕਰਨਾ ਹੋਵੇਗਾ।

 ਸਿਹਤ ਮੰਤਰੀ ਨੇ ਦੱਸਿਆ ਕਿ ਮਰੀਜ਼ਾਂ ਦੀ ਸਹੂਲਤ ਲਈ ਹਸਪਤਾਲ ਦੀ ਓਪੀਡੀ ਕਰੀਬ 8 ਮਹੀਨਿਆਂ ਤੋਂ ਚੱਲ ਰਹੀ ਹੈ। ਜਲਦੀ ਹੀ ਇਹ ਹਸਪਤਾਲ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ। ਕਿਉਂਕਿ ਇੰਸਟੀਚਿਊਟ ਵਿੱਚ ਸਭ ਆਧੁਨਿਕ ਸਾਜੋ ਸਮਾਨ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹਸਪਤਾਲ ਦੇ ਮੈਡੀਕਲ ਸਟਾਫ਼ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ।

ਇੰਸਟੀਚਿਊਟ ਜਲਦੀ ਹੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਜਿੱਥੇ ਮਰੀਜ਼ ਆ ਕੇ ਆਪਣਾ ਇਲਾਜ ਕਰਵਾ ਸਕਦੇ ਹਨ।ਹਸਪਤਾਲ ਵਿੱਚ ਐਕਿਊਟ ਅਤੇ ਕ੍ਰੋਨਿਕ ਹੈਪੇਟਾਈਟਸ, ਸਿਰੋਸਿਸ, ਲੀਵਰ ਕੈਂਸਰ, ਅਲਕੋਹਲ ਨਾਲ ਸਬੰਧਤ ਬਿਮਾਰੀਆਂ, ਜਲਨ, ਵੱਖ-ਵੱਖ ਪੈਨਕ੍ਰੀਆਟਿਕ ਬਿਮਾਰੀਆਂ ਅਤੇ ਪਿੱਤੇ ਦੇ ਵਿਕਾਸ ਅਤੇ ਬਿਮਾਰੀਆਂ ਸਮੇਤ ਸਾਰੀਆਂ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ। ਇਸ ਹਸਪਤਾਲ ਦਾ ਐਲਾਨ ਸੂਬਾ ਸਰਕਾਰ ਨੇ ਆਪਣੇ ਬਜਟ ਵਿੱਚ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...