November 11, 2026, 6:39 pm
----------- Advertisement -----------
HomeNewsEntertainmentਅੰਕਿਤਾ ਲੋਖੰਡੇ ਦੇ ਪਾਲਤੂ ਕੁੱਤੇ ਸਕਾਚ ਦੀ ਮੌ/ਤ; ਸੁਸ਼ਾਂਤ ਸਿੰਘ ਰਾਜਪੂਤ ਨੇ...

ਅੰਕਿਤਾ ਲੋਖੰਡੇ ਦੇ ਪਾਲਤੂ ਕੁੱਤੇ ਸਕਾਚ ਦੀ ਮੌ/ਤ; ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤਾ ਸੀ Gift

Published on

----------- Advertisement -----------

ਅਦਾਕਾਰਾ ਅੰਕਿਤਾ ਲੋਖੰਡੇ ਦੇ ਕੁੱਤੇ ਸਕਾਚ ਦਾ ਦਿਹਾਂਤ ਹੋ ਗਿਆ ਹੈ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ਚ ਉਸਨੇ ਆਪਣੇ ਕੁੱਤੇ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ- ਮਮਾ ਤੁਹਾਨੂੰ ਬਹੁਤ ਯਾਦ ਕਰਨਗੇ, Rest In Peace।
ਦੱਸ ਦਈਏ ਕਿ ਸਕੌਚ ਅੰਕਿਤਾ ਅਤੇ ਉਸਦੇ ਸਾਬਕਾ ਬੁਆਏਫ੍ਰੈਂਡ ਸੁਸ਼ਾਂਤ ਸਿੰਘ ਰਾਜਪੂਤ ਦਾ ਪਹਿਲਾ ਕੁੱਤਾ ਸੀ। ਅੰਕਿਤਾ ਅਤੇ ਸੁਸ਼ਾਂਤ ਦੇ ਬ੍ਰੇਕਅੱਪ ਤੋਂ ਬਾਅਦ ਸਕੌਚ ਅੰਕਿਤਾ ਦੇ ਨਾਲ ਰਹਿੰਦਾ ਸੀ। ਦੱਸ ਦੇਈਏ, ਸਕੌਚ ਦੇ ਨਾਮ ਤੋਂ ਇੱਕ ਇੰਸਟਾਗ੍ਰਾਮ ਅਕਾਊਂਟ ਵੀ ਹੈ, ਜਿਸ ‘ਤੇ ਸੁਸ਼ਾਂਤ ਦੀਆਂ ਕਈ ਤਸਵੀਰਾਂ ਹਨ।
ਸਕੌਚ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸੁਸ਼ਾਂਤ ਅਤੇ ਅੰਕਿਤਾ ਨਾਲ ਬਿਤਾਈਆਂ ਕਈ ਯਾਦਾਂ ਹਨ। ਅੰਕਿਤਾ ਇਸ ਤੋਂ ਪਹਿਲਾਂ ਵੀ ਕਈ ਵਾਰ ਸਕੌਚ ਨਾਲ ਵੀਡੀਓ ਅਤੇ ਫੋਟੋਆਂ ਸ਼ੇਅਰ ਕਰ ਚੁੱਕੀ ਹੈ। ਸੁਸ਼ਾਂਤ ਨੇ ਇਹ ਕੁੱਤਾ ਅੰਕਿਤਾ ਨੂੰ ਤੋਹਫੇ ਵਜੋਂ ਦਿੱਤਾ ਸੀ। ਪਰ ਜਦੋਂ ਉਹ ਰਿਲੇਸ਼ਨਸ਼ਿਪ ‘ਚ ਸਨ ਤਾਂ ਦੋਵੇਂ ਮਿਲ ਕੇ ਇਸ ਨੂੰ ਸੰਭਾਲਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...