November 20, 2026, 4:41 am
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ...

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 6 ਫਰਵਰੀ (ਬਲਜੀਤ ਮਰਵਾਹਾ) ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਨੂੰ ਪਹਿਲਾਂ ਹੀ ਘੋਖ ਲਿਆ ਗਿਆ ਹੈ ਅਤੇ ਇਸ ਬਾਰੇ ਹੋਰ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਐਨ.ਓ.ਸੀ. ਦੀ ਉਪਬਲਧਤਾ ਨਾ ਹੋਣ ਦੀ ਸੂਰਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਜਿਸ ਨਾਲ ਆਮ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਦੇ ਫੈਸਲੇ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...