June 8, 2026, 9:32 am
----------- Advertisement -----------
HomeNewsLatest Newsਸ਼ੋਅਰੂਮ ਤੋੜ ਅੰਦਰ ਵੜੀ ਗੱਡੀ, ਲੋਕਾਂ ਰਹਿ ਗਏ ਹੈਰਾਨ

ਸ਼ੋਅਰੂਮ ਤੋੜ ਅੰਦਰ ਵੜੀ ਗੱਡੀ, ਲੋਕਾਂ ਰਹਿ ਗਏ ਹੈਰਾਨ

Published on

----------- Advertisement -----------

ਡਰਾਈਵਰ ਭਾਵੇਂ ਕਿੰਨਾ ਵੀ ਪੁਰਾਣਾ ਕਿਉਂ ਨਾ ਹੋਵੇ, ਠੰਡ ਅਤੇ ਬਰਸਾਤ ਦੇ ਮੌਸਮ ਵਿੱਚ ਕਾਰ ਚਲਾਉਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਕਿਉਂਕਿ ਇਹ ਮੁਸ਼ਕਲਾਂ ਨਾਲ ਭਰਿਆ ਹੁੰਦਾ ਹੈ। ਤੁਹਾਡੀ ਇੱਕ ਗਲਤੀ ਤੇ ਕਾਰ ਸਿੱਧੀ ਖਾਈ ਵਿੱਚ ਜਾ ਡਿੱਗੀ। ਇਸ ਲਈ ਲੋਕਾਂ ਨੂੰ ਬਾਰਿਸ਼ ਅਤੇ ਠੰਡ ਦੇ ਦੌਰਾਨ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਹੁਣ ਤਾਂ ਇਨ੍ਹਾਂ ਗੱਲਾਂ ‘ਤੇ ਵਿਸ਼ਵਾਸ ਨਾ ਕਰਨ ਵਾਲਿਆਂ ਨਾਲ ਹਾਦਸੇ ਵਾਪਰਨਾ ਤੈਅ ਹੈ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਚਰਚਾ ਵਿੱਚ ਹੈ।

ਮਾਮਲਾ ਜੈਪੁਰ ਦਾ ਹੈ, ਇੱਥੇ ਬੀਤੇ ਮੰਗਲਵਾਰ ਨੂੰ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਮੀਂਹ ਅਤੇ ਘੱਟ ਵਿਜ਼ੀਬਿਲਟੀ ਕਾਰਨ ਇਕ ਕਾਰ ਸਿੱਧੀ ਜੂਡੀਓ ਦੇ ਸ਼ੋਅਰੂਮ ‘ਚ ਜਾ ਟਕਰਾਈ। ਰਿਪੋਰਟ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਵਿਜ਼ੀਬਿਲਟੀ ਇੰਨੀ ਖ਼ਰਾਬ ਹੋ ਗਈ ਕਿ ਡਰਾਈਵਰ ਆਪਣੇ ਆਪ ‘ਤੇ ਕਾਬੂ ਨਹੀਂ ਰੱਖ ਸਕਿਆ ਅਤੇ ਇਹ ਹਾਦਸਾ ਵਾਪਰ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...