September 9, 2026, 8:34 pm
----------- Advertisement -----------
HomeNewsEntertainmentਕੀ ਗਾਇਕ ਸਿੰਗਾ ਵੀ ਕਰਵਾਉਣ ਜਾ ਰਹੇ ਹਨ ਵਿਆਹ? ਪੜੋ ਪੂਰੀ ਖ਼ਬਰ

ਕੀ ਗਾਇਕ ਸਿੰਗਾ ਵੀ ਕਰਵਾਉਣ ਜਾ ਰਹੇ ਹਨ ਵਿਆਹ? ਪੜੋ ਪੂਰੀ ਖ਼ਬਰ

Published on

----------- Advertisement -----------

ਪੰਜਾਬੀ ਇੰਡਸਟਰੀ ‘ਚ ਵਿਆਹ ਦਾ ਸੀਜ਼ਨ ਚੱਲ ਰਿਹਾ ਹੈ। ਬੀਤੇ ਦਿਨੀ ਗੀਤਕਾਰ ਕੋਰਾਲਾ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਪਰ ਹੁਣ ਲੱਗਦਾ ਏ ਕਿ ਅਗਲਾ ਨੰਬਰ ਗਾਇਕ ਤੇ ਅਦਾਕਾਰ ਸਿੰਗਾ ਦਾ ਹੈ ਕਿਉਂਕਿ ਉਸ ਨੇ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਜੌਰਡਨ ਸੰਧੂ ਦੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ।ਇਹਨਾਂ ਤਸਵੀਰਾਂ ਨੂੰ ਕੈਪਸ਼ਨ ਦਿੰਦੇ ਹੋਏ ਸਿੰਗਾ ਨੇ ਜੌਰਡਨ ਸੰਧੂ ਨੂੰ ਵਧਾਈ ਦਿਤੀ ਅਤੇ ਲਿਖਿਆ ‘ਵਧਾਈ ਹੋਵੇਂ ਵੀਰ ਰੱਬ ਸੁਖ ਰੱਖੇ …ਚੜ੍ਹਦੀਕਲਾਂ ਵਿੱਚ ਰਹੋ ….ਕੀ ਪਤਾ ਮੈਂ ਵੀ ਇਸ ਸਾਲ …!

ਇਸ ਪੋਸਟ ਦੇ ਨਾਲ ਹੀ ਹੁਣ ਸਿੰਗਾ ਦੇ ਪ੍ਰਸ਼ੰਸਕ ਅੰਦਾਜਾ ਲਗਾ ਰਹੇ ਨੇ ਕਿ ਸ਼ਾਇਦ ਅਗਲਾ ਨੰਬਰ ਸਿੰਗਾ ਦਾ ਲੱਗ ਜਾਵੇ । ਸਿੰਗਾ ਜੋ ਕਿ ਵਧੀਆ ਗਾਇਕ ਹੋਣ ਦੇ ਨਾਲ ਵਧੀਆ ਗੀਤਕਾਰ ਵੀ ਨੇ। ਪਰ ਉਹ ਆਪਣੇ ਲਿਖੇ ਗੀਤਾਂ ਤੋਂ ਇਲਾਵਾ ਦੂਜੇ ਹੋਰ ਗੀਤਕਾਰਾਂ ਦੇ ਗੀਤ ਵੀ ਬਹੁਤ ਹੀ ਚਾਅ ਦੇ ਨਾਲ ਗਾਉਂਦੇ ਨੇ।

ਜੇ ਗੱਲ ਕਰੀਏ ਸਿੰਗਾ ਦੇ ਵਰੰਕ ਫਰੰਟ ਦੀ ਤਾਂ ਉਹ ਇਸ ਸਾਲ ਫ਼ਿਲਮ ‘ਕਦੇ ਹਾਂ ਕਦੇ ਨਾ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਫ਼ਿਲਮ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਗਲੀ ਫ਼ਿਲਮ ‘ਉੱਚੀਆਂ ਉਡਾਰੀਆਂ’ ਦਾ ਵੀ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਹ ਕਈ ਸੁਪਰ ਹਿੱਟ ਗੀਤ ਜਿਵੇਂ ‘ਬਾਪੂ ਨਾਲ ਪਿਆਰ’, ਦਿਲ ਮੁਟਿਆਰ ਦਾ, ਜੱਟ ਦੀ ਕਲਿੱਪ, ਯਾਰ ਜੱਟ ਦੇ, ਜੱਟ ਦੀ ਈਗੋ, ਫੋਟੋ ਵਰਗੇ ਕਈ ਹਿੱਟ ਗੀਤ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...