June 6, 2026, 7:57 am
----------- Advertisement -----------
HomeNewsEntertainmentਮੌਨੀ ਰਾਏ ਨੇ ਆਪਣੇ ਵਿਆਹ ਦੀਆ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ...

ਮੌਨੀ ਰਾਏ ਨੇ ਆਪਣੇ ਵਿਆਹ ਦੀਆ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਆਖੀ ਇਹ ਗੱਲ

Published on

----------- Advertisement -----------

ਏਕਤਾ ਕਪੂਰ ਦੀ ਸਭ ਤੋਂ ਖੂਬਸੂਰਤ ‘ਨਾਗਿਨ’ ‘ਚੋਂ ਇਕ ਅਦਾਕਾਰਾ ਮੌਨੀ ਰਾਏ ਨੇ ਅੱਜ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਸੂਰਜ ਨੰਬਰਬਾਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਕੇ ਆਪਣੀ ਜ਼ਿੰਦਗੀ ਦੀ ਨਵੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀਆਂ ਹਨ। ਮੌਨੀ ਨੇ ਪਿਆਰੀ ਜਿਹੀ ਕੈਪਸ਼ਨ ਦੇ ਨਾਲ ਆਪਣੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਨੇ।

ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘ਮੈਂ ਉਸਨੂੰ ਆਖਿਰਕਾਰ ਲੱਭ ਲਿਆ…..ਹੱਥਾਂ ਵਿੱਚ ਹੱਥ, ਪਰਿਵਾਰ ਅਤੇ ਦੋਸਤਾਂ ਦੁਆਰਾ ਅਸੀਸ, ਅਸੀਂ ਵਿਆਹੇ ਗਏ!!!!!!!!!!! ਤੁਹਾਡੇ ਪਿਆਰ ਅਤੇ ਆਸ਼ੀਰਵਾਦ ਦੀ ਲੋੜ ਹੈ…27.01.22’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਨਵੀਂ ਵਿਆਹੀ ਜੋੜੀ ਨੂੰ ਵਧਾਈਆਂ ਦੇ ਰਹੇ ਹਨ। ਉਨ੍ਹਾਂ ਨੇ ਚਾਰ ਤਸਵੀਰਾਂ ਸ਼ੇਅਰ ਕੀਤੀਆਂ ਨੇ। ਜਿਸ ‘ਚ ਦੋਵਾਂ ਦੇ ਵਿਆਹ ਦੀਆਂ ਰਸਮਾਂ ਦੇਖਣ ਨੂੰ ਮਿਲ ਰਹੀਆਂ ਹਨ।

ਇਸ ਪੋਸਟ ਉੱਤੇ ਕੁਝ ਹੀ ਸਮੇਂ ‘ਚ ਸੱਤ ਲੱਖ ਤੋਂ ਵੱਧ ਲਾਇਕਸ ਆ ਚੁੱਕੇ ਹਨ। ਕੋਵਿਡ-19 ਪ੍ਰੋਟੋਕੋਲ ਕਾਰਨ ਸਾਵਧਾਨੀ ਵਰਤਦੇ ਹੋਏ ਮੌਨੀ ਰਾਏ ਨੇ ਬਹੁਤ ਹੀ ਖ਼ਾਸ ਦੋਸਤਾਂ ਨੂੰ ਇਸ ਵਿਆਹ ਚ ਸੱਦਾ ਦਿੱਤਾ ਸੀ। ਮੌਨੀ ਅਤੇ ਸੂਰਜ ਦੀ ਪਹਿਲੀ ਮੁਲਾਕਾਤ ਦੁਬਈ ਦੇ ਇੱਕ ਨਾਈਟ ਕਲੱਬ ਵਿੱਚ 2019 ਵਿੱਚ ਇੱਕ ਨਵੇਂ ਸਾਲ ਦੀ ਪਾਰਟੀ ਵਿੱਚ ਹੋਈ ਸੀ। ਜਿਸ ਤੋਂ ਬਾਅਦ ਦੋਵੇਂ ਰਿਲੇਸ਼ਨਸ਼ਿਪ ‘ਚ ਆ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...