July 22, 2026, 8:24 pm
----------- Advertisement -----------
HomeNewsBreaking Newsਮਜੀਠੀਆ ਨੇ ਨਵਜੋਤ ਸਿੱਧੂ ਦੇ ਵਿਧਾਨ ਸਭਾ ਹਲਕੇ ਤੋਂ ਵੀ ਭਰਿਆ ਨਾਮਜ਼ਦਗੀ...

ਮਜੀਠੀਆ ਨੇ ਨਵਜੋਤ ਸਿੱਧੂ ਦੇ ਵਿਧਾਨ ਸਭਾ ਹਲਕੇ ਤੋਂ ਵੀ ਭਰਿਆ ਨਾਮਜ਼ਦਗੀ ਪੱਤਰ

Published on

----------- Advertisement -----------

ਅੰਮ੍ਰਿਤਸਰ, 28 ਜਨਵਰੀ 2022 – ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ 28 ਜਨਵਰੀ ਨੂੰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਗਿਆ। ਮਜੀਠੀਆ ਵੱਲੋਂ ਐਸਡੀਐਮ ਦੇ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕਰਵਾਇਆ ਗਿਆ। ਇੱਥੇ ਮਜੀਠੀਆ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਚੋਣ ਮੈਦਾਨ ‘ਚ ਨਿੱਤਰੇ ਹਨ।

ਇਸ ਤੋਂ ਪਹਿਲਾਂ ਸਵੇਰੇ ਬਿਕਰਮ ਸਿੰਘ ਮਜੀਠੀਆ ਮਜੀਠਾ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪਹੁੰਚੇ ਸਨ। ਮਜੀਠਾ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਬਿਕਰਮ ਮਜੀਠੀਆ ਨਾਲ ਉਨ੍ਹਾਂ ਦੇ ਸਮਰਥਕਾਂ ਦਾ ਭਾਰੀ ਇਕੱਠ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...