September 11, 2026, 3:14 pm
----------- Advertisement -----------
HomeNewsBreaking Newsਹਿਮਾਚਲ 'ਚ ਵਿਜੀਲੈਂਸ ਵਲੋਂ ਰਿ.ਸ਼ਵਤ ਲੈਂਦਾ ਕਲਰਕ ਕੀਤਾ ਗਿਆ ਕਾਬੂ

ਹਿਮਾਚਲ ‘ਚ ਵਿਜੀਲੈਂਸ ਵਲੋਂ ਰਿ.ਸ਼ਵਤ ਲੈਂਦਾ ਕਲਰਕ ਕੀਤਾ ਗਿਆ ਕਾਬੂ

Published on

----------- Advertisement -----------

 ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਸਟੇਟ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਟੀਮ ਨੇ ਸੋਮਵਾਰ ਨੂੰ ਇੱਕ ਕਲਰਕ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਯਸ਼ਪਾਲ ਸ਼ਰਮਾ ਦੀ ਗੁਪਤ ਸ਼ਿਕਾਇਤ ‘ਤੇ ਵਿਜੀਲੈਂਸ ਨੇ ਜਾਲ ਵਿਛਾ ਕੇ ਕਲਰਕ ਅਸ਼ੋਕ ਕੁਮਾਰ ਨੂੰ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ।

ਮਿਲੀ ਜਾਣਕਾਰੀ ਅਨੁਸਾਰ ਊਨਾ ਜ਼ਿਲ੍ਹੇ ਦੇ ਹਰੋਲੀ ਦੀ ਟਾਹਲੀਵਾਲ ਨਗਰ ਪੰਚਾਇਤ ਦੇ ਕਲਰਕ ਅਸ਼ੋਕ ਕੁਮਾਰ ਨੇ ਠੇਕੇਦਾਰ ਤੋਂ 3 ਲੱਖ ਰੁਪਏ ਦੇ ਬਕਾਇਆ ਬਿੱਲ ਦੀ ਅਦਾਇਗੀ ਲਈ ਰਿਸ਼ਵਤ ਮੰਗੀ ਸੀ। ਅਸ਼ੋਕ ਕੁਮਾਰ ਨੇ ਭ੍ਰਿਸ਼ਟਾਚਾਰ ਦੇ ਇਸ ਮਾਮਲੇ ਸਬੰਧੀ ਵਿਜੀਲੈਂਸ ਨੂੰ ਜਾਣਕਾਰੀ ਦਿੱਤੀ। ਇਸ ਦੇ ਆਧਾਰ ’ਤੇ ਵਿਜੀਲੈਂਸ ਨੇ ਠੇਕੇ ’ਤੇ ਸੇਵਾਵਾਂ ਦੇਣ ਵਾਲੇ ਕਲਰਕ ਨੂੰ ਕਾਬੂ ਕੀਤਾ ਹੈ।

ਉਸ ਦੇ ਖਿਲਾਫ ਊਨਾ ‘ਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੈ। ਇਸ ਪੂਰੇ ਘਟਨਾਕ੍ਰਮ ਦੀ ਕਾਰਵਾਈ ਡੀਐਸਪੀ ਵਿਜੀਲੈਂਸ ਊਨਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ।ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਤਿੰਨ ਸਾਲਾਂ ਤੋਂ ਨਗਰ ਪੰਚਾਇਤ ਟਾਹਲੀਵਾਲ ਵਿੱਚ ਤਾਇਨਾਤ ਹੈ। ਉਹ ਮੂਲ ਰੂਪ ਤੋਂ ਸੁੰਦਰਨਗਰ, ਮੰਡੀ ਦਾ ਰਹਿਣ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...