May 30, 2026, 5:08 pm
----------- Advertisement -----------
HomeNewsBreaking Newsਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਆਪ 'ਚ ਹੋਏ ਸ਼ਾਮਿਲ ਗਏ ਹੋਏ...

ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਆਪ ‘ਚ ਹੋਏ ਸ਼ਾਮਿਲ ਗਏ ਹੋਏ ਕਈ ਲੀਡਰ

Published on

----------- Advertisement -----------

ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ ਮਿਲਿਆ ਹੈ। ਇਸਦੇ ਨਾਲ ਹੀ ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ।ਸ੍ਰੋਮਣੀ ਅਕਾਲੀ ਦਲ ਦੇ ਕਈ ਲੀਡਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ। 

ਦੱਸ ਦਈਏ ਕਿ ਅਕਾਲੀ ਦਲ ਦੇ ਮਾਲਵਾ ਜ਼ੋਨ ਪ੍ਰਧਾਨ ਹਰਪਾਲ ਜੁਨੇਜਾ ਆਪ ‘ਚ ਹੋਏ ਸ਼ਾਮਿਲ ਗਏ ਹਨ। ਉਹ ਪਟਿਆਲਾ ਸ਼ਹਿਰੀ ਸੀਟ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜ ਚੁੱਕੇ ਹਨ। 

  ਨਾਲ ਹੀ ਹਰਪਾਲ ਜੁਨੇਜਾ ਦੇ ਪਿਤਾ ਤੇ ਉੱਘੇ ਸਮਾਜਸੇਵੀ ਭਗਵਾਨ ਦਾਸ ਜੁਨੇਜਾ ਤੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਭੰਗੂ ਵੀ ਆਪ ‘ਚ ਸ਼ਾਮਿਲ ਹੋਏ ਹਨ। 

ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਦੇ ਆਪ ‘ਚ ਸ਼ਾਮਿਲ ਹੋਣ ਦੇ ਨਾਲ ਨਾਲ ਵੱਡੀ ਗਿਣਤੀ ‘ਚ ਅਕਾਲੀ ਸਰਪੰਚ ਤੇ ਵਰਕਰ ਵੀ ਆਪ ‘ਚ  ਸ਼ਾਮਿਲ ਹੋਏ ਹਨ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...