September 8, 2026, 9:21 pm
----------- Advertisement -----------
HomeNewsLatest Newsਹੁਸ਼ਿਆਰਪੁਰ 'ਚ ਚਾਈਨਾ ਡੋਰ ਨਾਲ ਜ਼ਖ਼ਮੀ ਹੋਏ 2 ਨੌਜਵਾਨ, 1 ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ ‘ਚ ਚਾਈਨਾ ਡੋਰ ਨਾਲ ਜ਼ਖ਼ਮੀ ਹੋਏ 2 ਨੌਜਵਾਨ, 1 ਗੰਭੀਰ ਜ਼ਖ਼ਮੀ

Published on

----------- Advertisement -----------

ਹੁਸ਼ਿਆਰਪੁਰ ਦੇ ਦਸੂਹਾ ਵਿੱਚ ਇੱਕ ਐਕਟਿਵਾ ਸਵਾਰ ਵਿਅਕਤੀ ਦਾ ਗਲਾ ਚਾਈਨਾ ਡੋਰ ਨਾਲ ਬੁਰੀ ਤਰ੍ਹਾਂ ਕੱਟਿਆ ਗਿਆ। ਜਿਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਦਸੂਹਾ ਸਿਵਲ ਹਸਪਤਾਲ ਤੋਂ ਜਲੰਧਰ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਰਵਿੰਦਰ ਸਿੰਘ ਵਾਸੀ ਹਰਦੋਥਲਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਜ਼ਖ਼ਮੀ ਵਿਅਕਤੀ ਜਿਵੇਂ ਹੀ ਦਸੂਹਾ ਵਿਜੈ ਮਾਲ ਤੋਂ ਦਸੂਹਾ ਮਿਆਣੀ ਓਵਰਬ੍ਰਿਜ ‘ਤੇ ਚੜ੍ਹਿਆ ਤਾਂ ਚਾਈਨਾ ਡੋਰ ਕਾਰਨ ਉਸ ਦੀ ਗਰਦਨ ‘ਤੇ ਡੂੰਘਾ ਜ਼ਖ਼ਮ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਗਲਾ 15 ਸੈਂਟੀਮੀਟਰ ਲੰਬਾ ਕੱਟਿਆ ਹੋਇਆ ਸੀ। ਖੂਨ ਵਹਿਣਾ ਬੰਦ ਨਾ ਹੋਣ ਕਾਰਨ ਉਸ ਨੂੰ ਇੱਥੋਂ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਦੂਜੀ ਘਟਨਾ ਵਿੱਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ ਨੇੜੇ ਐਸਡੀਐਮ ਚੌਕ ਵਿੱਚ ਮੋਟਰਸਾਈਕਲ ਦੀ ਟੱਕਰ ਹੋ ਗਈ। ਅਕਸ਼ਦੀਪ ਪੁੱਤਰ ਹਰਕ੍ਰਿਸ਼ਨ ਸਿੰਘ ਜੋ ਕਿ ਦਸੂਹਾ ਤੋਂ ਆਪਣੇ ਘਰ ਝਿੰਗੜ ਕਲਾਂ ਜਾ ਰਿਹਾ ਸੀ,  ਚਾਈਨਾ ਦੀ ਲਪੇਟ ਵਿੱਚ ਆ ਗਿਆ। ਹਾਦਸੇ ਵਿੱਚ ਉਸਦੀ ਉਂਗਲੀ ਕੱਟੀ ਗਈ। ਜਿਸ ਨੂੰ ਹਸਪਤਾਲ ਵਿੱਚ ਇਲਾਜ ਦੌਰਾਨ ਛੁੱਟੀ ਦੇ ਦਿੱਤੀ ਗਈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...