June 17, 2026, 1:40 pm
----------- Advertisement -----------
HomeNewsBreaking Newsਕਰਨਾਟਕ ਦੇ ਸਾਬਕਾ ਸੀ.ਐਮ ਯੇਦੀਯੁਰੱਪਾ ਦੀ ਦੋਹਤੀ ਨੇ ਕੀਤੀ ਖੁਦਕੁਸ਼ੀ

ਕਰਨਾਟਕ ਦੇ ਸਾਬਕਾ ਸੀ.ਐਮ ਯੇਦੀਯੁਰੱਪਾ ਦੀ ਦੋਹਤੀ ਨੇ ਕੀਤੀ ਖੁਦਕੁਸ਼ੀ

Published on

----------- Advertisement -----------

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਦੀ ਦੋਹਤੀ ਨੇ ਸ਼ੁੱਕਰਵਾਰ ਨੂੰ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੌਂਦਰਿਆ ਦੀ ਲਾਸ਼ ਉਨ੍ਹਾਂ ਦੇ ਅਪਾਰਟਮੈਂਟ ਵਿੱਚ ਲਟਕਦੀ ਮਿਲੀ। ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਨੇ ਸੁੰਦਰਿਆ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬੋਰਿੰਗ ਅਤੇ ਲੇਡੀ ਕਰਜ਼ਨ ਹਸਪਤਾਲ ਭੇਜ ਦਿੱਤਾ ਹੈ।
ਦਸ ਦਈਏ ਕੀ ਸੌਂਦਰਿਆ ਯੇਦੀਯੁਰੱਪਾ ਦੀ ਦੂਜੀ ਧੀ ਪਦਮਾਵਤੀ ਦੀ ਧੀ ਸੀ। ਸੌਂਦਰਿਆ ਮਾਊਂਟ ਕਾਰਮਲ ਕਾਲਜ, ਵਸੰਤ ਨਗਰ ਵਿੱਚ ਰਹਿੰਦੀ ਸੀ ਅਤੇ ਰਾਮਈਆ ਹਸਪਤਾਲ ਵਿੱਚ ਡਾਕਟਰ ਸੀ। ਸੌਂਦਰਿਆ ਦਾ ਵਿਆਹ 2018 ਵਿੱਚ ਡਾਕਟਰ ਨੀਰਜ ਨਾਲ ਹੋਇਆ ਸੀ। 30 ਸਾਲਾ ਸੌਂਦਰਿਆ ਦਾ 4 ਮਹੀਨੇ ਦਾ ਬੱਚਾ ਹੈ। ਸੂਤਰਾਂ ਮੁਤਾਬਕ, ਸੌਂਦਰਿਆ ਗਰਭ ਅਵਸਥਾ ਤੋਂ ਬਾਅਦ ਡਿਪ੍ਰੈਸ਼ਨ ਨਾਲ ਜੂਝ ਰਹੀ ਸੀ ਜਿਸ ਦੇ ਚਲਦਿਆ ਉਸ ਨੇ ਅਜਿਹਾ ਕਦਮ ਚੁਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...