June 24, 2026, 2:20 am
----------- Advertisement -----------
HomeNewsBreaking Newsਸ਼ੰਭੂ ਬਾਰਡਰ ’ਤੇ ਬਜ਼ੁਰਗ ਕਿਸਾਨ ਦੀ ਮੌ+ਤ

ਸ਼ੰਭੂ ਬਾਰਡਰ ’ਤੇ ਬਜ਼ੁਰਗ ਕਿਸਾਨ ਦੀ ਮੌ+ਤ

Published on

----------- Advertisement -----------
  • ਕਿਸਾਨ ਗਿਆਨ ਸਿੰਘ ਦੀ ਮੌ+ਤ ‘ਦਿੱਲੀ ਚੱਲੋ ਮਾਰਚ’ ਦੌਰਾਨ ਹੋਈ
  • ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚਾਚੋਕੀ ਦਾ ਰਹਿਣ ਵਾਲਾ ਸੀ ਕਿਸਾਨ

ਸ਼ੰਭੂ, 16 ਫਰਵਰੀ 2024 (ਬਲਜੀਤ ਮਰਵਾਹਾ) : ਸ਼ੰਭੂ ਬਾਰਡਰ ’ਤੇ ਇਕ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕਿਸਾਨ ਦੀ ਪਛਾਣ ਗਿਆਨ ਸਿੰਘ ਵਜੋਂ ਹੋਈ ਹੈ ਜੋ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚਾਚੋਕੇ ਦਾ ਰਹਿਣ ਵਾਲਾ ਸੀ। ਕਿਸਾਨ ਦੀ ਉਮਰ 78 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਕਿਸਾਨ ਕਿਸਾਨ ਮਜਦੂਰ ਮੋਰਚਾ ਨਾਲ ਜੁੜਿਆ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...