November 19, 2026, 2:32 am
----------- Advertisement -----------
HomeNewsBreaking Newsਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਮੌ+ਤ, ਕੰਮ ਤੋਂ ਘਰ ਜਾਂਦੇ ਸਮੇਂ ਕਾਰ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ+ਤ, ਕੰਮ ਤੋਂ ਘਰ ਜਾਂਦੇ ਸਮੇਂ ਕਾਰ ਨੇ ਮਾਰੀ ਟੱਕਰ

Published on

----------- Advertisement -----------

ਹੁਸ਼ਿਆਰਪੁਰ, 16 ਫਰਵਰੀ 2024 – ਅਮਰੀਕਾ ਦੇ ਇੰਡੀਆਨਾ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ ਜ਼ਿਲ੍ਹਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਸਾਈਕਲ ‘ਤੇ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਹਾਈਵੇਅ ‘ਤੇ ਇਕ ਕਾਰ ਦੀ ਟੱਕਰ ਹੋ ਗਈ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਵਰਿੰਦਰ ਸਿੰਘ ਪਰਿਵਾਰ ਵਿੱਚ ਸਭ ਤੋਂ ਛੋਟਾ ਸੀ ਅਤੇ ਉਸਦਾ ਵੱਡਾ ਭਰਾ ਪੁਰਤਗਾਲ ਵਿੱਚ ਹੈ। ਵਰਿੰਦਰ ਦੇ ਪਿਤਾ ਦੀ 6 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਵਰਿੰਦਰ ਸਿੰਘ 60 ਲੱਖ ਰੁਪਏ ਲਗਾ ਕੇ 11 ਮਹੀਨੇ ਪਹਿਲਾਂ ਅਮਰੀਕਾ ਚਲਾ ਗਿਆ ਸੀ। ਪਰਿਵਾਰ ਨੇ ਕੇਂਦਰ ਸਰਕਾਰ ਨੂੰ ਉਸ ਦੀ ਲਾਸ਼ ਅਮਰੀਕਾ ਤੋਂ ਲਿਆਉਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...