November 19, 2026, 2:25 am
----------- Advertisement -----------
HomeNewsBreaking NewsAAP ਵਿਧਾਇਕ ਦੀ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ, MLA ਕਰਮਬੀਰ ਸਿੰਘ...

AAP ਵਿਧਾਇਕ ਦੀ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ, MLA ਕਰਮਬੀਰ ਸਿੰਘ ਘੁੰਮਣ ਅਤੇ PA ਗੰਭੀਰ ਜ਼ਖਮੀ

Published on

----------- Advertisement -----------

ਦਸੂਹਾ, 17 ਫ਼ਰਵਰੀ 2024 : ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਅੱਜ ਸਵੇਰੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਅੱਜ ਸ਼ਨੀਵਾਰ ਸਵੇਰੇ ਕਰੀਬ 11 ਵਜੇ ਜਦੋਂ ਆਪ ਵਿਧਾਇਕ ਤਲਵਾੜਾ ਵੱਲ ਜਾ ਰਹੇ ਸੀ ਤਾਂ ਇਸ ਦੌਰਾਨ ਵਿਧਾਇਕ ਦੀ ਇਨੋਵਾ ਕਾਰ ਅਤੇ ਆਈ-20 ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਅਤੇ ਟੱਕਰ ਤੋਂ ਬਾਅਦ ਉਨ੍ਹਾਂ ਦੀ ਕਾਰ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਲਿਜਾਇਆ ਗਿਆ।

ਵਿਧਾਇਕ ਕਰਮਵੀਰ ਸਿੰਘ ਘੁੰਮਣ ਸ਼ਨੀਵਾਰ ਨੂੰ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਤਲਵਾੜਾ ਜਾ ਰਹੇ ਸਨ। ਉਸ ਦੇ ਨਾਲ ਕਾਰ ਵਿੱਚ ਪੀਏ ਸਮੇਤ 5 ਲੋਕ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਪਿੰਡ ਚੋਹਾਲਾ ਨੇੜੇ ਪੁੱਜੀ ਤਾਂ ਇੱਕ ਕਾਰ ਨੇ ਵਿਧਾਇਕ ਦੀ ਕਾਰ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ।

ਵਿਧਾਇਕ ਦੇ ਡਰਾਈਵਰ ਨੇ ਕਾਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਇਸ ਦੇ ਬਾਵਜੂਦ ਕਾਰ ਪਲਟ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਕਾਰ ਵਿਚ ਸਵਾਰ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਲੋਕਾਂ ਨੂੰ ਪਤਾ ਲੱਗਾ ਕਿ ਇਹ ਕਾਰ ਵਿਧਾਇਕ ਘੁਮਾਣ ਦੀ ਹੈ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਵਿਧਾਇਕ ਤੇ ਨਿੱਜੀ ਸਕੱਤਰ (ਪੀ.ਏ.) ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਇਲਾਜ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਤੋਂ ਛੁੱਟੀ ਦੇ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...