June 26, 2026, 7:43 pm
----------- Advertisement -----------
HomeNewsBreaking Newsਮੋਗਾ 'ਚ ਭਿਆਨਕ ਸੜਕ ਹਾਦ.ਸਾ, 16 ਦੇ ਕਰੀਬ ਵਿਅਕਤੀ ਗੰਭੀਰ ਜ਼ਖ.ਮੀ

ਮੋਗਾ ‘ਚ ਭਿਆਨਕ ਸੜਕ ਹਾਦ.ਸਾ, 16 ਦੇ ਕਰੀਬ ਵਿਅਕਤੀ ਗੰਭੀਰ ਜ਼ਖ.ਮੀ

Published on

----------- Advertisement -----------

ਮੋਗਾ ਵਿੱਚ ਸ਼ਰਧਾਲੂਆਂ ਨਾਲ ਭਰੇ ਇੱਕ ਟੈਂਪੂ ਟਰਾਲੇ ਦੀ ਅਵਾਰਾ ਪਸ਼ੂ ਨਾਲ ਟੱਕਰ ਹੋ ਗਈ, ਜਿਸ ਕਾਰਨ ਟੈਂਪੂ ਵਿੱਚ ਸਵਾਰ 16 ਦੇ ਕਰੀਬ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਟੈਂਪੂ ਚਾਲਕ ਦੀ ਇਲਾਜ ਦੌਰਾਨ ਮੌਤ ਹੋ ਗਈ। ਸਾਰੇ ਜ਼ਖਮੀਆਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਖੋਸਾ ਰਾਂਸੀ ਕਲਾਂ ਦੇ ਵਸਨੀਕ ਦੋ ਪਰਿਵਾਰ ਆਂਦਪੁਰ ਅਤੇ ਫਤਿਹਗੜ੍ਹ ਸਾਹਿਬ ਦੀ ਯਾਤਰਾ ਲਈ ਗਏ ਹੋਏ ਸਨ। ਇਨ੍ਹਾਂ ਪਰਿਵਾਰਾਂ ਵਿੱਚ ਕੁਝ ਪ੍ਰਵਾਸੀ ਭਾਰਤੀ ਵੀ ਸ਼ਾਮਲ ਸਨ।

ਦੱਸਿਆ ਜਾਂਦਾ ਹੈ ਕਿ ਦੋਵੇਂ ਪਰਿਵਾਰਾਂ ਦੇ ਲੋਕ ਤੀਰਥ ਯਾਤਰਾ ਤੋਂ ਪਰਤ ਰਹੇ ਸਨ। ਪਿੰਡ ਖਾਸਾ ਰਾਂਸੀ ਕਲਾਂ ਤੋਂ ਕਰੀਬ 12 ਕਿਲੋਮੀਟਰ ਦੂਰ ਮੋਗਾ ਆਈ.ਟੀ.ਆਈ ਦੇ ਸਾਹਮਣੇ ਇੱਕ ਅਵਾਰਾ ਪਸ਼ੂ ਟੈਂਪੂ ਟਰਾਲੇ ਦੇ ਸਾਹਮਣੇ ਆ ਗਿਆ, ਜਿਸ ਕਾਰਨ ਟੈਂਪੂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਗੱਡੀ ‘ਚ ਸਵਾਰ ਕਰੀਬ 6 ਲੋਕ ਜ਼ਖਮੀ ਹੋ ਗਏ।

ਹਾਦਸੇ ਦੀ ਸੂਚਨਾ ਮਿਲਣ ‘ਤੇ ਸਮਾਜ ਸੇਵੀ ਅਤੇ ਆਗੂ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਸਾਰੇ ਜ਼ਖਮੀਆਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਟੈਂਪੂ ਚਾਲਕ ਦੀ ਇਲਾਜ ਦੌਰਾਨ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...