May 12, 2026, 8:30 pm
----------- Advertisement -----------
HomeNewsਸੁਮੇਰ ਪ੍ਰਤਾਪ ਸਿੰਘ ਚੰਡੀਗੜ੍ਹ ਦੇ ਸੁਰੱਖਿਆ ਅਤੇ ਟਰੈਫਿਕ ਐਸਐਸਪੀ ਨਿਯੁਕਤ

ਸੁਮੇਰ ਪ੍ਰਤਾਪ ਸਿੰਘ ਚੰਡੀਗੜ੍ਹ ਦੇ ਸੁਰੱਖਿਆ ਅਤੇ ਟਰੈਫਿਕ ਐਸਐਸਪੀ ਨਿਯੁਕਤ

Published on

----------- Advertisement -----------

ਹਰਿਆਣਾ ਕੇਡਰ ਦੇ 2012 ਬੈਚ ਦੇ ਆਈਪੀਐਸ ਅਧਿਕਾਰੀ ਸੁਮੇਰ ਪ੍ਰਤਾਪ ਸਿੰਘ ਹੁਣ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਵਿੱਚ ਟਰੈਫਿਕ ਅਤੇ ਸੁਰੱਖਿਆ ਐਸਐਸਪੀ ਹੋਣਗੇ। ਕੇਂਦਰ ਸਰਕਾਰ ਨੇ ਸੁਮੇਰ ਪ੍ਰਤਾਪ ਸਿੰਘ ਨੂੰ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਵਿੱਚ 3 ਸਾਲਾਂ ਲਈ ਸੇਵਾ ਨਿਭਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਮੇਂ ਸੁਮੇਰ ਪ੍ਰਤਾਪ ਸਿੰਘ ਡੀਸੀਪੀ ਪੰਚਕੂਲਾ ਵਜੋਂ ਤਾਇਨਾਤ ਹਨ।  

ਦੱਸ ਦਈਏ ਕਿ ਹਰਿਆਣਾ ਕੇਡਰ ਦੀ ਆਈਪੀਐਸ ਮਨੀਸ਼ਾ ਚੌਧਰੀ ਨੂੰ ਚੰਡੀਗੜ੍ਹ ਦੀ ਸੁਰੱਖਿਆ ਅਤੇ ਟ੍ਰੈਫਿਕ ਦੀ ਐਸਐਸਪੀ ਨਿਯੁਕਤ ਕੀਤਾ ਗਿਆ ਸੀ। ਉਸ ਨੂੰ ਹਰਿਆਣਾ ਸਰਕਾਰ ਨੇ 30 ਨਵੰਬਰ 2023 ਨੂੰ ਵਾਪਸ ਬੁਲਾ ਲਿਆ ਸੀ। ਉਦੋਂ ਤੋਂ ਇਹ ਅਹੁਦਾ ਖਾਲੀ ਸੀ। ਹੁਣ ਇਸ ਅਹੁਦੇ ‘ਤੇ ਆਈਪੀਐਸ ਸੁਮੇਰ ਪ੍ਰਤਾਪ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...