November 19, 2026, 2:11 am
----------- Advertisement -----------
HomeNewsBreaking Newsਕਿਸਾਨ ਦਿੱਲੀ ਕੂਚ: ਖਨੌਰੀ ਬਾਰਡਰ 'ਤੇ ਹੋਈ ਇੱਕ ਹੋਰ ਬਜ਼ੁਰਗ ਕਿਸਾਨ ਦੀ...

ਕਿਸਾਨ ਦਿੱਲੀ ਕੂਚ: ਖਨੌਰੀ ਬਾਰਡਰ ‘ਤੇ ਹੋਈ ਇੱਕ ਹੋਰ ਬਜ਼ੁਰਗ ਕਿਸਾਨ ਦੀ ਮੌ+ਤ

Published on

----------- Advertisement -----------
  • ਹਾਰਟ ਅਟੈਕ ਕਾਰਨ ਗਈ ਬਜ਼ੁਰਗ ਕਿਸਾਨ ਮਨਜੀਤ ਸਿੰਘ ਦੀ ਜਾ+ਨ
  • ਪਟਿਆਲਾ ਜ਼ਿਲ੍ਹੇ ਦੇ ਪਿੰਡ ਕਾਂਗਥਲਾ ਦਾ ਰਹਿਣ ਵਾਲਾ ਸੀ ਕਿਸਾਨ

ਖਨੌਰੀ ਬਾਰਡਰ, 19 ਫਰਵਰੀ 2024 – ਕਿਸਾਨਾਂ ਦੇ ਦਿੱਲੀ ਕੂਚ ਵਿਚਾਲੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਬਜ਼ੁਰਗ ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵੱਜੋਂ ਹੋਈ ਹੈ ਅਤੇ ਉਹ ਜ਼ਿਲ੍ਹਾ ਪਟਿਆਲਾ ਦੇ ਪਿੰਡ ਕਾਂਗਥਲਾ ਵਾਸੀ ਦਾ ਰਹਿਣ ਵਾਲਾ ਸੀ। ਬਜ਼ੁਰਗ ਮ੍ਰਿਤਕ ਮਨਜੀਤ ਸਿੰਘ 12 ਫਰਵਰੀ ਤੋਂ ਹੀ ਢਾਬੀ ਗੁੱਜਰਾਂ ਬਾਰਡਰ (ਖਨੌਰੀ ਬਾਰਡਰ) ‘ਤੇ ਡਟਿਆ ਹੋਇਆ ਸੀ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਬਾਅਦ ਦੁਪਹਿਰ 4 ਵਜੇ ਦੇ ਕਰੀਬ ਅਚਾਨਕ ਬਜ਼ੁਰਗ ਕਿਸਾਨ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਪਾਤੜਾਂ ਵਿਖੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਪਟਿਆਲਾ ਰੈਫਰ ਕਰ ਦਿੱਤਾ ਗਿਆ। ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਲਈ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਕਿਸਾਨ ਮੋਰਚਾ-2 ਸ਼ੁਰੂ ਕੀਤਾ ਹੋਇਆ ਹੈ ਅਤੇ ਇਸ ਦੌਰਾਨ ਦੂਜੇ ਕਿਸਾਨ ਦੀ ਮੌਤ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...