June 6, 2026, 4:01 am
----------- Advertisement -----------
HomeNewsBreaking Newsਕੈਪਟਨ ਅਮਰਿੰਦਰ ਨੇ ਆਪਣੀ ਧੀ ਜੈ ਇੰਦਰ ਕੌਰ ਸਮੇਤ PM ਮੋਦੀ ਨਾਲ...

ਕੈਪਟਨ ਅਮਰਿੰਦਰ ਨੇ ਆਪਣੀ ਧੀ ਜੈ ਇੰਦਰ ਕੌਰ ਸਮੇਤ PM ਮੋਦੀ ਨਾਲ ਕੀਤੀ ਮੁਲਾਕਾਤ

Published on

----------- Advertisement -----------
  • ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ

ਨਵੀਂ ਦਿੱਲੀ, 20 ਫਰਵਰੀ 2024 – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ‘ਤੇ ਮੀਟਿੰਗ ਹੋਈ ਹੈ, ਜਿਸ ਵਿੱਚ ਕਿਸਾਨਾਂ ਦੇ ਮੁੱਦੇ ਵੀ ਸ਼ਾਮਲ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨਾਂ ਦਾ ਮਸਲਾ ਜਲਦੀ ਹੀ ਹਰ ਕਿਸੇ ਦੀ ਤਸੱਲੀ ਅਨੁਸਾਰ ਹੱਲ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...