ਚੰਡੀਗੜ੍ਹ, 20 ਜਨਵਰੀ 2024 – ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਕੱਤਰੇਤ ਵਿਚ ਕੰਮ ਕਰ ਰਹੇ ਮੁਲਾਜ਼ਮਾ ਨੂੰ ਤਰੱਕੀਆਂ ਦਿੱਤੀਆਂ ਹਨ। ਹੁਣ 23 ਮੁਲਾਜ਼ਮਾਂ ਨੂੰ ਤਰੱਕੀ ਮਿਲੀ ਹੈ ਅਤੇ ਉਹ ਹੁਣ ਸੀਨੀਅਰ ਸਹਾਇਕ ਬਣ ਗਏ ਹਨ। ਇਸ ਤੋਂ ਬਿਨਾਂ 51 ਡੀ-ਬਾਰ ਕਰ ਦਿੱਤੇ ਗਏ ਹਨ। ਹੇਠਾਂ ਪੜ੍ਹੋ ਪੂਰੀ ਸੂਚੀ……



Published on