July 3, 2026, 12:21 am
----------- Advertisement -----------
HomeNewsEntertainmentਰਕੁਲ ਪ੍ਰੀਤ ਅਤੇ ਜੈਕੀ ਦੇ ਵਿਆਹ ਲਈ ਬਰਾਤੀ ਤਿਆਰ, ਸ਼ਿਲਪਾ ਸ਼ੈਟੀ ਤੋਂ...

ਰਕੁਲ ਪ੍ਰੀਤ ਅਤੇ ਜੈਕੀ ਦੇ ਵਿਆਹ ਲਈ ਬਰਾਤੀ ਤਿਆਰ, ਸ਼ਿਲਪਾ ਸ਼ੈਟੀ ਤੋਂ ਅਰਜੁਨ ਕਪੂਰ ਤੱਕ ਅੱਧਾ ਬਾਲੀਵੁੱਡ ਪਹੁੰਚਿਆ ਗੋਆ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਜੋੜੀ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ 21 ਫਰਵਰੀ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਇਸ ਤੋਂ ਪਹਿਲਾਂ ਪ੍ਰੀ-ਵੈਡਿੰਗ ਫੰਕਸ਼ਨ ਹੋ ਰਹੇ ਹਨ, ਜਿਸ ‘ਚ ਹਿੱਸਾ ਲੈਣ ਲਈ ਅੱਧਾ ਬਾਲੀਵੁੱਡ ਗੋਆ ਪਹੁੰਚ ਚੁੱਕਾ ਹੈ। ਮਹਿਮਾਨਾਂ ਦੀ ਸੂਚੀ ਵਿੱਚ ਸ਼ਿਲਪਾ ਸ਼ੈੱਟੀ ਤੋਂ ਲੈ ਕੇ ਅਰਜੁਨ ਕਪੂਰ ਅਤੇ ਆਯੁਸ਼ਮਾਨ ਖੁਰਾਨਾ ਤੱਕ ਦੇ ਨਾਮ ਸ਼ਾਮਲ ਹਨ। ਏਅਰਪੋਰਟ ਤੋਂ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਕੁਝ ਸਿਤਾਰਿਆਂ ਨੂੰ ਮੁੰਬਈ ਏਅਰਪੋਰਟ ਤੇ ਕੁਝ ਗੋਆ ‘ਚ ਵੀ ਦੇਖਿਆ ਗਿਆ।

ਰਕੁਲ ਅਤੇ ਜੈਕੀ ਨੇ ਮੰਗਲਵਾਰ ਨੂੰ ਇੱਕ ਸ਼ਾਨਦਾਰ ਸੰਗੀਤ ਰਾਤ ਦੀ ਯੋਜਨਾ ਬਣਾਈ ਹੈ। ਇਹ ਸਮਾਗਮ ਰਾਤ 8 ਵਜੇ ਸ਼ੁਰੂ ਹੋਵੇਗਾ। ਹਾਜ਼ਰ ਹੋਏ ਮਹਿਮਾਨਾਂ ਨੂੰ ਸ਼ਾਨਦਾਰ ਅਤੇ ਚਮਕਦਾਰ ਪਹਿਰਾਵੇ ਪਹਿਨਣ ਲਈ ਕਿਹਾ ਗਿਆ ਹੈ।

ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਲਾੜਾ-ਲਾੜੀ ਲਈ ਖਾਸ ਪਰਫਾਰਮੈਂਸ ਦੇਣ ਜਾ ਰਹੇ ਹਨ। ਸ਼ਿਲਪਾ ਅਤੇ ਰਾਜ ਦੇ ਜੈਕੀ ਦੇ ਪਰਿਵਾਰ ਖਾਸ ਕਰਕੇ ਉਸਦੇ ਪਿਤਾ ਵਾਸ਼ੂ ਭਗਨਾਨੀ ਨਾਲ ਬਹੁਤ ਚੰਗੇ ਸਬੰਧ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...