May 2, 2026, 8:23 pm
----------- Advertisement -----------
HomeNewsBreaking Newsਕਿਸਾਨਾਂ ਦੇ ਸੰਘਰਸ਼ ਵਿਚਾਲੇ PM ਮੋਦੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਕਿਸਾਨਾਂ ਦੇ ਸੰਘਰਸ਼ ਵਿਚਾਲੇ PM ਮੋਦੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

Published on

----------- Advertisement -----------

ਨਵੀਂ ਦਿੱਲੀ, 22 ਫਰਵਰੀ 2024 – ਹਰਿਆਣਾ-ਪੰਜਾਬ ਬਾਰਡਰ ’ਤੇ ਚਲ ਰਹੇ ਕਿਸਾਨਾਂ ਦੇ ਸੰਘਰਸ਼ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ, “ਸਾਡੀ ਸਰਕਾਰ ਦੇਸ਼ ਭਰ ਦੇ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ ਨਾਲ ਸਬੰਧਤ ਹਰ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਸੰਦਰਭ ਵਿੱਚ ਗੰਨੇ ਦੀ ਖਰੀਦ ਦੀ ਕੀਮਤ ਵਿੱਚ ਇਤਿਹਾਸਕ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਸਾਡੇ ਗੰਨਾ ਉਤਪਾਦਕ ਕਿਸਾਨਾਂ ਨੂੰ ਕਰੋੜਾਂ ਲਾਭ ਹੋਵੇਗਾ।”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਖੰਡ ਸੀਜ਼ਨ 2024-25 ਲਈ 10.25% ਦੀ ਖੰਡ ਰਿਕਵਰੀ ਦਰ ‘ਤੇ 340 ਰੁਪਏ ਪ੍ਰਤੀ ਕੁਇੰਟਲ ਗੰਨੇ ਦੇ ਉਚਿਤ ਅਤੇ ਲਾਭਕਾਰੀ ਮੁੱਲ (FRP) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਗੰਨੇ ਦੀ ਇਤਿਹਾਸਕ ਕੀਮਤ ਹੈ ਜੋ ਮੌਜੂਦਾ ਸੀਜ਼ਨ 2023-24 ਲਈ ਗੰਨੇ ਦੀ FRP ਨਾਲੋਂ ਲਗਭਗ 8% ਵੱਧ ਹੈ। ਸੋਧੀ ਹੋਈ FRP 01 ਅਕਤੂਬਰ 2024 ਤੋਂ ਲਾਗੂ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...