June 11, 2026, 10:55 pm
----------- Advertisement -----------
HomeNewsBreaking Newsਵੱਡੀ ਖ਼ਬਰ: ਹਰਿਆਣਾ ਸਰਕਾਰ ਵੱਲੋਂ ਕਿਸਾਨ ਆਗੂਆਂ ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ NSA ਤਹਿਤ...

ਵੱਡੀ ਖ਼ਬਰ: ਹਰਿਆਣਾ ਸਰਕਾਰ ਵੱਲੋਂ ਕਿਸਾਨ ਆਗੂਆਂ ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ NSA ਤਹਿਤ ਕਾਰਵਾਈ ਸ਼ੁਰੂ

Published on

----------- Advertisement -----------

ਹਰਿਆਣਾ ਪੁਲੀਸ ਨੇ ਦੇਰ ਰਾਤ ਪ੍ਰਦਰਸ਼ਨਕਾਰੀਆਂ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਅੰਬਾਲਾ ਪੁਲਿਸ ਨੇ ਕਿਹਾ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਕੋਲੋਂ ਹੀ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਬੈਂਕ ਖਾਤੇ ਜ਼ਬਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ,ਸ਼ੰਭੂ ਸਰਹੱਦ ‘ਤੇ ਪਥਰਾਅ ਦੌਰਾਨ 30 ਸਿਪਾਹੀਆਂ ਨੂੰ ਸੱਟਾਂ ਲੱਗੀਆਂ ਹਨ, ਇੱਕ ਪੁਲਿਸ ਮੁਲਾਜ਼ਮ ਨੂੰ ਬ੍ਰੇਨ ਹੈਮਰੇਜ ਹੋਇਆ ਹੈ ਅਤੇ ਦੋ ਦੀ ਮੌਤ ਹੋ ਗਈ ਹੈ।


ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕੌਮੀ ਪ੍ਰਧਾਨ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਮੈਂਬਰ ਅਮਰਜੀਤ ਸਿੰਘ ਮੋਹਰੀ ਦੇ ਘਰ ਬਾਹਰ ਪੁਲੀਸ ਨੋਟਿਸ ਚਿਪਕਾਇਆ ਗਿਆ ਹੈ। ਜੋ ਕਿ ਸੋਸ਼ਲ ਮੀਡੀਆ ਕਾਫੀ ਵਾਇਰਲ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...