June 25, 2026, 11:27 am
----------- Advertisement -----------
HomeNewsBreaking Newsਨੌਜਵਾਨ ਸ਼ੁਭਕਰਨ ਸਿੰਘ ਦੀ ਮੌ+ਤ 'ਤੇ ਸੁਨੀਲ ਜਾਖੜ ਨੇ ਜਤਾਇਆ ਦੁੱਖ, ਦੋਸ਼ੀਆਂ...

ਨੌਜਵਾਨ ਸ਼ੁਭਕਰਨ ਸਿੰਘ ਦੀ ਮੌ+ਤ ‘ਤੇ ਸੁਨੀਲ ਜਾਖੜ ਨੇ ਜਤਾਇਆ ਦੁੱਖ, ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

Published on

----------- Advertisement -----------

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌ+ਤ ਤੇ ਦੁੱਖ ਜਤਾਇਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ‘ਨੌਜਵਾਨ ਸੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ। ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਉਸਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਜਰੂਰ ਹੋਣੀ ਚਾਹੀਦੀ ਹੈ ਅਤੇ ਸੱਚ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ‘ਮੈਂ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜਿੰਦਗੀ ਅਨਮੋਲ ਹੈ। ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ। ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵੱਧਣਾ ਚਾਹੀਦਾ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...