September 11, 2026, 1:20 am
----------- Advertisement -----------
HomeNewsLatest Newsਚੰਨੀ ਤੇ ਸਿੱਧੂ ਦੇ ਬਾਅਦ ਹੁਣ ਇਸ ਵੱਡੇ ਆਗੂ ਨੇ ਸੀਐਮ ਫੇਸ...

ਚੰਨੀ ਤੇ ਸਿੱਧੂ ਦੇ ਬਾਅਦ ਹੁਣ ਇਸ ਵੱਡੇ ਆਗੂ ਨੇ ਸੀਐਮ ਫੇਸ ਲਈ ਠੋਕਿਆ ਦਾਵਾ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਵਿਧਾਨਸਭਾ ਚੋਣਾਂ ਨੂੰ ਕੁੱਝ ਹੀ ਸਮਾਂ ਰਹਿ ਗਿਆ ਹੈ। ਅਜਿਹੇ ‘ਚ ਕਾਂਗਰਸ ਵਿਚਾਲੇ ਸੀਐਮ ਫੇਸ ਦੇ ਐਲਾਨ ਨੂੰ ਲੈ ਕੇ ਮੰਗ ਤੇਜ਼ ਹੋ ਗਈ ਹੈ। ਉੱਥੇ ਹੀ ਪੰਜਾਬ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਇਕ ਹੋਰ ਉਮੀਦਵਾਰ ਮੈਦਾਨ ‘ਚ ਆ ਗਿਆ ਹੈ। ਹੁਣ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਸੀਐਮ ਫੇਸ ਲਈ ਦਾਵਾ ਠੋਕ ਦਿੱਤਾ ਹੈ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਪੰਜਾਬ ਦੇ 11 ਸੰਸਦ ਮੈਂਬਰਾਂ ਵਿੱਚੋਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਹੈ।

ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਮੈਂ ਸੂਬੇ ਦਾ ਇਕੱਲਾ ਸੀਨੀਅਰ ਕਾਂਗਰਸੀ ਹਾਂ। ਬਾਜਵਾ ਨੇ ਪੁੱਛਿਆ ਕਿ ਮੁੱਖ ਮੰਤਰੀ ਬਣਨ ਲਈ ਮੇਰੇ ਵਿੱਚ ਕੀ ਕਮੀ ਸੀ? ਸਿੱਖਿਆ, ਤਜ਼ਰਬੇ ਅਤੇ ਯੋਗਤਾ ਦੀ ਕੋਈ ਕਮੀ ਨਹੀਂ ਹੈ। ਬਾਜਵਾ ਨੇ ਕਿਹਾ ਕਿ ਜਦੋਂ ਚਰਨਜੀਤ ਚੰਨੀ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਦਾ ਨਾਂ ਦੌੜ ਵਿਚ ਨਹੀਂ ਸੀ। ਜਿਸ ਦਾ ਨਾਂਅ ਸੀ ਉਹ ਨਹੀਂ ਦੇਖਿਆ ਗਿਆ। ਉਨ੍ਹਾਂ ਨੇ ਕਿਹਾ ਕਿ ਹੁਣ ਇੰਤਜ਼ਾਰ ਕਰੋ, ਪਤਾ ਨਹੀਂ ਕੀ-ਕੀ ਹੋਵੇਗਾ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...