November 13, 2026, 5:03 pm
----------- Advertisement -----------
HomeNews2-3 ਫਰਵਰੀ ਨੂੰ ਫਿਰ ਬਦਲੇਗਾ ਮੌਸਮ, ਪੰਜਾਬ 'ਚ ਪਵੇਗਾ ਮੀਂਹ

2-3 ਫਰਵਰੀ ਨੂੰ ਫਿਰ ਬਦਲੇਗਾ ਮੌਸਮ, ਪੰਜਾਬ ‘ਚ ਪਵੇਗਾ ਮੀਂਹ

Published on

----------- Advertisement -----------

ਨਵੀਂ ਦਿੱਲੀ: ਮੌਸਮ ਵਿਭਾਗ ਅਨੁਸਾਰ ਸ਼ਨਿੱਚਰਵਾਰ ਨੂੰ ਮੌਸਮ ਸਾਫ਼ ਰਹੇਗਾ ਤੇ ਦਿਨ ‘ਚ ਠੰਢ ਵੀ ਘੱਟ ਰਹੇਗੀ ਪਰ ਸ਼ਾਮ ਨੂੰ ਹਵਾ ਚੱਲਣ ਦੇ ਆਸਾਰ ਹਨ। ਉੱਥੇ ਹੀ ਫਰਵਰੀ ਦੀ ਸ਼ੁਰੂਆਤ ਮੀਂਹ ਦੇ ਨਾਲ ਹੋਣ ਦੇ ਆਸਾਰ ਹਨ। ਉੱਤਰ ਪੱਛਮੀ ਤੇ ਮੱਧ ਭਾਰਤ ‘ਚ ਸੀਤ ਲਹਿਰ ਸ਼ਨਿੱਚਰਵਾਰ ਤੋਂ ਬਾਅਦ ਘੱਟ ਹੋਣ ਦੀ ਸੰਭਾਵਨਾ ਹੈ, ਜਦ ਕਿ 2,3 ਫਰਵਰੀ ਨੂੰ ਮੀਂਹ ਪੈਣ ਦੇ ਆਸਾਰ ਹਨ।

ਸਕਾਈਮੈਟ ਵੈਦਰ ਦੇ ਅਧਿਕਾਰੀ ਨੇ ਦੱਸਿਆ ਕਿ ਦੋ ਤੋਂ ਚਾਰ ਫਰਵਰੀ ਦੇ ਵਿਚਕਾਰ ਜੰਮੂ-ਕਸ਼ਮੀਰ ਵੱਲ ਇਕ ਨਵਾਂ ਪੱਛਮੀ ਗਡ਼ਬਡ਼ ਪੈਦਾ ਹੋ ਰਿਹਾ ਹੈ। ਇਸ ਦੇ ਅਸਰ ਨਾਲ ਪਹਾਡ਼ਾਂ ‘ਚ ਬਰਫ਼ਬਾਰੀ ਹੋਵੇਗੀ. ਜਦਕਿ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਤੇ ਪੰਜਾਬ ‘ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਮੀਂਹ ਨਾਲ ਪਹਿਲਾਂ ਵਰਗੀ ਠੰਢ ਨਹੀਂ ਪਵੇਗੀ ਪਰ ਠੰਢ ‘ਚ ਥੋਡ਼੍ਹਾ ਵਾਧਾ ਜ਼ਰੂਰ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...