June 28, 2026, 11:53 am
----------- Advertisement -----------
HomeNewsLatest Newsਸਿੱਧੂ ਦੇ ਹੱਕ 'ਚ ਆਈ ਧੀ ਰਾਬੀਆ, ਪਿਓ ਨੂੰ ਲੈ ਕੇ ਪੜ੍ਹੋ...

ਸਿੱਧੂ ਦੇ ਹੱਕ ‘ਚ ਆਈ ਧੀ ਰਾਬੀਆ, ਪਿਓ ਨੂੰ ਲੈ ਕੇ ਪੜ੍ਹੋ ਕਿ ਕਿਹਾ?

Published on

----------- Advertisement -----------

ਚੰਡੀਗੜ੍ਹ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਭੈਣ ਸੁਮਨ ਤੂਰ ਵੱਲੋਂ ਗੰਭੀਰ ਇਲਜ਼ਾਮ ਲਾਏ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਤੇ ਧੀ ਉਨ੍ਹਾਂ ਦੇ ਹੱਕ ‘ਚ ਆ ਗਏ ਹਨ। ਧੀ ਰਾਬੀਆ ਸਿੱਧੂ ਨੇ ਸੋਸ਼ਲ ਮੀਡਿਆ ‘ਤੇ ਆਪਣੇ ਪਿਤਾ ਦੇ ਹੱਕ ‘ਚ ਇਕ ਪੋਸਟ ਪਾਈ ਹੈ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਸਟੋਰੀ ਸ਼ੇਅਰ ਕੀਤੀ ਹੈ ਜਿਸ ‘ਚ ਉਨ੍ਹਾਂ ਦੇ ਦਾਦਾ ਜੀ ਤੇ ਪਿਤਾ ਨਵਜੋਤ ਇੰਘ ਸਿੱਧੂ ਨਜ਼ਰ ਆ ਰਹੇ ਹਨ। ਸਿੱਧੂ ਤਸਵੀਰ ‘ਚ ਕਾਫੀ ਛੋਟੇ ਦਿਖ ਰਹੇ ਹਨ। ਫੋਟੋ ਵਿਚ ਰਾਬੀਆ ਨੇ ਲਿਖਿਆ ਹੈ ਕਿ ਦਾਦਾ ਅਤੇ ਉਨ੍ਹਾਂ ਦਾ ਇਕਲੌਤਾ ਬੱਚਾ, ਡੈਡ! ਰਾਬੀਆ ਨੇ ਇਹ ਕੋਟ ਲਿਖਣ ਨਾਲ ਹੀ ਇਕਲੌਤੇ ਬੱਚੇ ਨੂੰ ਅੰਡਰਲਾਈਨ ਕਰਕੇ ਹਾਈਲਾਈਟ ਵੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...