July 25, 2026, 1:12 pm
----------- Advertisement -----------
HomeNewsLatest NewsSKM ਵੱਲੋ ਅੱਜ ਦੇਸ਼ ਭਰ 'ਚ ਕੱਢਿਆ ਜਾਵੇਗਾ ਟਰੈਕਟਰ ਮਾਰਚ; 11 ਤੋਂ...

SKM ਵੱਲੋ ਅੱਜ ਦੇਸ਼ ਭਰ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ; 11 ਤੋਂ ਦੁਪਹਿਰ 3 ਵਜੇ ਤੱਕ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

Published on

----------- Advertisement -----------

ਅੱਜ ਸੋਮਵਾਰ ਨੂੰ ਕਿਸਾਨ ਅੰਦੋਲਨ ਦਾ 14ਵਾਂ ਦਿਨ ਹੈ। ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ ਫਿਲਹਾਲ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਹਾਲਾਂਕਿ, ਉਹ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡੱਟੇ ਹੋਏ ਹਨ। ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਕਿਸਾਨਾਂ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ।
ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸੂਬਾਈ ਤੇ ਕੌਮੀ ਮਾਰਗਾਂ ਉਤੇ ਟਰੈਕਟਰ ਮਾਰਚ ਕੱਢੇ ਜਾਣਗੇ ਅਤੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਸੜਕ ਕੰਢੇ ਟਰੈਕਟਰ ਖੜ੍ਹੇ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੰਦੋਲਨ ਵਿੱਚ ਸ਼ਾਮਲ ਕਿਸਾਨ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦਾ ਪੁਤਲਾ ਫੂਕਣਗੇ।
ਦੱਸ ਦਈਏ ਕਿ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੇ ਮੁਲਤਵੀ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਟਿੱਕਰੀ ਬਾਰਡਰ ਅਤੇ ਸਿੰਘੂ ਬਾਰਡਰ ਨੂੰ ਅਸਥਾਈ ਤੌਰ ‘ਤੇ ਖੋਲ੍ਹ ਦਿੱਤਾ ਗਿਆ ਹੈ। ਜਿਸ ਕਾਰਨ ਹਰਿਆਣਾ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

*ਚੰਡੀਗੜ੍ਹ 24 ਜੁਲਾਈ ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...